18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਗਟ ਸਿੰਘ ਦੀ ਅਗਵਾਈ ਹੇਠ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ- ਸ਼ੇਖਪੁਰਾ

ਸੀਂਗੋ ਮੰਡੀ, 17 ਅਕਤੂਬਰ (ਪ੍ਰਿੰਸ ਗਰਗ)-ਪਰਗਟ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਤਾਜਪੋਸ਼ੀ ਸਮਾਗਮ ਵਿਚ ਪਹੁੰਚੇ ਕਾਂਗਰਸ ਪਾਰਟੀ ਦੇ ਲੀਡਰ, ਸਾਬਕਾ ਮੁੱਖ ਮੰਤਰੀ, ਸਾਬਕਾ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ, ਵੱਖ-ਵੱਖ ਵਿੰਗਾਂ ਦੇ ਕਾਂਗਰਸ ਪ੍ਰਧਾਨ ਦੇ ਪਹੁੰਚਣ ਤੋਂ ਜ਼ਾਹਰ ਹੈ ਕਿ ਕਾਂਗਰਸ ਪਾਰਟੀ ਪ੍ਰਗਟ ਸਿੰਘ ਦੀ ਅਗਵਾਈ ਵਿਚ ਇੱਕਜੁਟ ਹੈ ਤੇ ਪਰਗਟ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਪੂਰਨ ਬਹੁਮਤ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਰਣਬੀਰ ਸਿੰਘ ਸ਼ੇਖਪੁਰਾ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਬਾਅਦ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਸੀਂਗੋ ਮੰਡੀ, 17 ਅਕਤੂਬਰ (ਪ੍ਰਿੰਸ ਗਰਗ)-ਪਰਗਟ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਤਾਜਪੋਸ਼ੀ ਸਮਾਗਮ ਵਿਚ ਪਹੁੰਚੇ ਕਾਂਗਰਸ ਪਾਰਟੀ ਦੇ ਲੀਡਰ, ਸਾਬਕਾ ਮੁੱਖ ਮੰਤਰੀ, ਸਾਬਕਾ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ, ਵੱਖ-ਵੱਖ ਵਿੰਗਾਂ ਦੇ ਕਾਂਗਰਸ ਪ੍ਰਧਾਨ ਦੇ ਪਹੁੰਚਣ ਤੋਂ ਜ਼ਾਹਰ ਹੈ ਕਿ ਕਾਂਗਰਸ ਪਾਰਟੀ ਪ੍ਰਗਟ ਸਿੰਘ ਦੀ ਅਗਵਾਈ ਵਿਚ ਇੱਕਜੁਟ ਹੈ ਤੇ ਪਰਗਟ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਪੂਰਨ ਬਹੁਮਤ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਰਣਬੀਰ ਸਿੰਘ ਸ਼ੇਖਪੁਰਾ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਬਾਅਦ ਗੱਲਬਾਤ ਦੌਰਾਨ ਕੀਤਾ। ਸ਼ੇਖਪੁਰਾ ਨੇ ਕਿਹਾ ਕਿ ਪ੍ਰਗਟ ਸਿੰਘ ਵਲੋਂ ਪੰਜਾਬ ਕਾਂਗਰਸ ਪਾਰਟੀ ਦੀ ਵਾਂਗਡੋਰ ਸੰਭਾਲਣ ਤੋਂ ਬਾਅਦ ਸਮਾਗਮ ਵਿਚ ਸਮੁੱਚੇ ਕਾਂਗਰਸੀ ਲੀਡਰਾਂ, ਵਰਕਰਾਂ ਵਿਚ ਭਾਰੀ ਜੋਸ਼ ਆਇਆ ਤੇ ਨਵੀਂ ਰੂਹ ਦਾ ਸੰਚਾਰ ਹੋਇਆ ਹੈ। ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦਾ ਜੋਸ਼ ਇਸ ਗੱਲ ਦੀ ਪੁਸ਼ਟੀ ਕਰਦਾ ਸੀ ਕਿ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੂੰ ਕੁਰਸੀ ’ਤੇ ਰਹਿਣ ਦਾ ਕੋਈ ਹੱਕ ਨਹੀਂ- ਸਚਿਨ ਪਾਇਲਟ ਅਗਲੀ ਖ਼ਬਰ ਪੱਤੀ ਕਾਲਾ ’ਚ ਅਕਾਲੀ ਦਲ (ਬ) ਦੀ ਘਰ-ਘਰ ਮੁਹਿੰਮ ਤਹਿਤ 200 ਫਾਰਮ ਭਰੇ
Ad Position 24