17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੋਟਸ਼ਮੀਰ ਦੇ ਵਸਨੀਕ ਪਰਮਜੀਤ ਸਿੰਘ ਪੰਮਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ

ਕੋਟਫੱਤਾ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਵਿਚ ਪੈਂਦੇ ਪਿੰਡ ਕੋਟਸ਼ਮੀਰ ਦੇ ਵਸਨੀਕ ਸਵ. ਸਰਪੰਚ ਗੁਰਦਿਆਲ ਸਿੰਘ ਰੂੜੇਕੇ ਦੇ ਪੋਤਰੇ ਪਰਮਜੀਤ ਸਿੰਘ ਪੰਮਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ।

Ad Position 21
No active advertisement
ਪਰਮਜੀਤ ਸਿੰਘ ਪੰਮਾ। 18-10-2026
ਕੋਟਫੱਤਾ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਵਿਚ ਪੈਂਦੇ ਪਿੰਡ ਕੋਟਸ਼ਮੀਰ ਦੇ ਵਸਨੀਕ ਸਵ. ਸਰਪੰਚ ਗੁਰਦਿਆਲ ਸਿੰਘ ਰੂੜੇਕੇ ਦੇ ਪੋਤਰੇ ਪਰਮਜੀਤ ਸਿੰਘ ਪੰਮਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਦੀਪ ਡੂੰਮਵਾਲੀ, ਲਖਪ੍ਰੀਤ ਸਿੰਘ ਬਰਾੜ ਗੁਲਾਬਗੜ੍ਹ, ਭੋਲਾ ਸਿੰਘ ਗੁਲਾਬਗੜ੍ਹ, ਕੋਟਸ਼ਮੀਰ ਤੋਂ ਯੂਥ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਹਰਜੀਤ ਸਿੰਘ ਚਹਿਲ, ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਗੋਰਾ ਸਿੰਘ ਕੁੱਬੇ, ਮੀਡੀਆ ਇੰਚਾਰਜ ਤੇ ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਕੌਂਸਲਰ ਟੇਕ ਸਿੰਘ ਚਹਿਲ, ਵਾਰਡ ਇੰਚਾਰਜ ਜੁੰਮਾ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਜਰਨੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ, ਗੁਰਮੇਲ ਸਿੰਘ ਪੰਚ, ਜਗਦੇਵ ਸਿੰਘ ਅਤੇ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਪਰਮਜੀਤ ਸਿੰਘ ਪੰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਗਹਿਰੀ ਬੁੱਟਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਚ ਅਹਿਮ ਮੀਟਿੰਗ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤੀਰ-ਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ ਸਹੂਲਤਾਂ ਦਾ ਉਦਘਾਟਨ
Ad Position 24