19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

11.65 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਕੋਟਫੱਤਾ, 19 ਅਕਤੂਬਰ (ਰਣਜੀਤ ਸਿੰਘ ਬੁੱਟਰ)- ਐਸ. ਐਸ.

Ad Position 21
No active advertisement
ਅਜੀਤ ਡੈਸਕ 20-10-2026
ਕੋਟਫੱਤਾ, 19 ਅਕਤੂਬਰ (ਰਣਜੀਤ ਸਿੰਘ ਬੁੱਟਰ)- ਐਸ.ਐਸ.ਪੀ. ਬਠਿੰਡਾ ਸਾਹੇਲ ਕਾਸਿਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਕੋਟਫੱਤਾ ਵਲੋਂ ਭਾਈ ਬਖਤੌਰ ਤੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਥਾਣਾ ਕੋਟ ਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਵਾਸੀ ਧੰਨ ਸਿੰਘ ਖਾਨਾ ਨੂੰ ਪਿੰਡ ਭਾਈ ਬਖਤੌਰ ਨੇੜਿਓਂ 11.65 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਲੋਂ ਮੁਕੱਦਮਾ ਨੰਬਰ 130 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਦੁਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਬਣਾਏ ਜਾ ਰਹੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ
Ad Position 24