08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ’ਤੇ ਰੰਗੋਲੀ ਮੁਕਾਬਲੇ ਕਰਵਾਏ

ਰਾਮਾਂ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ ਵਲੋਂ ਦੀਵਿਆਂ ਦੀ ਸਜਾਵਟ ਕੀਤੀ ਗਈ ਅਤੇ ਰੰਗੋਲੀ ਕਲਰ ਰਾਹੀਂ ਰੰਗੋਲੀ ਬਣਾਈ ਗਈ।

Ad Position 21
No active advertisement
ਅਜੀਤ ਡੈਸਕ 10-11-2026
ਰਾਮਾਂ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ ਵਲੋਂ ਦੀਵਿਆਂ ਦੀ ਸਜਾਵਟ ਕੀਤੀ ਗਈ ਅਤੇ ਰੰਗੋਲੀ ਕਲਰ ਰਾਹੀਂ ਰੰਗੋਲੀ ਬਣਾਈ ਗਈ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਕਲਾਸਾਂ ਵਿਚ ਗੁਬਾਰੇ, ਲੜੀਆਂ, ਬੇਲਾਂ ਆਦਿ ਲਗਾਕੇ ਸਜਾਵਟ ਕੀਤੀ ਗਈ। ਸਕੂਲ ਦੇ ਇੰਚਾਰਜ ਗਿਰਧਾਰੀ ਲਾਲ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮਾਸਟਰ ਹਰਬੰਸ ਲਾਲ ਗਿਆਨਾ, ਸੀਤਲ ਅਤਰੀ, ਹਰਪ੍ਰੀਤ ਕੌਰ, ਰਣਪ੍ਰੀਤ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਬੂਟਾ ਸਿੰਘ ਸੰਦੋਹਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
Ad Position 24