ਅਣਪਛਾਤੇ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
ਬੁਢਲਾਡਾ , 13 ਨਵੰਬਰ ( ਮਨਚੰਦਾ )- ਕਿਸੇ ਅਣਪਛਾਤੇ ਵਿਅਕਤੀ (30) ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ । ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਾਮਾਲੂਮ ਵਿਅਕਤੀ ਨੇ ਕਿ .
ਬੁਢਲਾਡਾ , 13 ਨਵੰਬਰ ( ਮਨਚੰਦਾ )- ਕਿਸੇ ਅਣਪਛਾਤੇ ਵਿਅਕਤੀ (30) ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ । ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਾਮਾਲੂਮ ਵਿਅਕਤੀ ਨੇ ਕਿ . ਮੀ . ਬੁਰਜੀ ਨੰ .226/8-6 ਰੇਲਵੇ ਸਟੇਸ਼ਨ ਬੁਢਲਾਡਾ ਬਰੇਟਾ ਦਰਮਿਆਨ ਟਰੇਨ ਨੰਬਰ 15744 ਥੱਲੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ । ਮ੍ਰਿਤਕ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ ।