13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਬਰੇਟਾ, 13 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 14-11-2026
ਬਰੇਟਾ, 13 ਨਵੰਬਰ (ਵਿ.ਪ੍ਰਤੀ.)- ਸਥਾਨਕ ਬਿਜਲੀ ਬੋਰਡ ਦੇ ਐੱਸ. ਡੀ. ਓ. ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੇਟਾ, ਬੁਢਲਾਡਾ, ਕਿਸ਼ਨਗੜ੍ਹ ਅਤੇ ਦਾਤੇਵਾਸ ਤੋਂ ਚੱਲਣ ਵਾਲੇ 24 ਘੰਟੇ ਫੀਡਰ ਅਤੇ ਏ. ਪੀ. ਫੀਡਰਾਂ ਦੀ ਬਿਜਲੀ ਸਪਲਾਈ 14 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸੰਸਦ ਘਿਰਾਓ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਬਿਜਲੀ ਪ੍ਰਬੰਧ ਦਰੁਸਤ ਨਾ ਹੋਣ ਕਾਰਨ ਬੋਹਾ ਵਾਸੀ ਬੁਰੀ ਤਰ੍ਹਾਂ ਪ੍ਰੇਸ਼ਾਨ
Ad Position 24