13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਸਦ ਘਿਰਾਓ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ

ਮਾਨਸਾ , 13 ਨਵੰਬਰ ( ਸ . ਰਿ .)

Ad Position 21
No active advertisement
ਅਜੀਤ ਡੈਸਕ 14-11-2026
ਮਾਨਸਾ , 13 ਨਵੰਬਰ ( ਸ . ਰਿ .)- 1, 2 ਦਸੰਬਰ ਨੂੰ ਦਿੱਲੀ ਸੰਸਦ ਦੇ ਕੀਤੇ ਜਾ ਰਹੇ ਘਿਰਾਓ ’ ਚ ਮਾਨਸਾ ਜ਼ਿਲ੍ਹੇ ’ ਚੋਂ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਦੇ ਵਰਕਰ ਵੱਡੀ ਗਿਣਤੀ ’ ਚ ਸ਼ਮੂਲੀਅਤ ਕਰਨਗੇ । ਇਹ ਜਾਣਕਾਰੀ ਦਿੰਦਿਆਂ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲੋਕ ਵਿਰੋਧੀ ਨੀਤੀਆਂ ਲਿਆਉਣ ’ ਤੇ ਤੁਲੀਆਂ ਹੋਈਆਂ ਹਨ , ਨੂੰ ਕਿਸੇ ਵੀ ਕੀਮਤ ’ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24