13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ ਦਾ ਦਿਹਾਂਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਰਾਮਾਂ ਮੰਡੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ (68) ਦਾ ਅੱਜ ਸਵੇਰੇ ਲੰਬੀ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਮੰਡੀ ਅੰਦਰ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 14-11-2026
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਰਾਮਾਂ ਮੰਡੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ (68) ਦਾ ਅੱਜ ਸਵੇਰੇ ਲੰਬੀ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਮੰਡੀ ਅੰਦਰ ਸੋਗ ਦੀ ਲਹਿਰ ਦੌੜ ਗਈ। ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਲਾਲ ਬਾਂਸਲ ਨੇ ਕਿਹਾ ਕਿ ਮੰਗਤ ਰਾਏ ਮਿੱਤਰ ਧਾਰਮਿਕ ਸਮਾਗਮਾਂ ਵਿਚ ਹਮੇਸ਼ਾ ਅੱਗੇ ਰਹਿੰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਮੰਦਰ ਕਮੇਟੀ, ਉਸ ਦੇ ਪਰਿਵਾਰ ਅਤੇ ਮੰਡੀ ਨਿਵਾਸੀਆਂ ਨੂੰ ਜੋ ਵੱਡਾ ਘਾਟਾ ਪਿਆ ਹੈ, ਉਸ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਮੰਡੀ ਦੀਆਂ ਸਮੂਹ ਧਾਰਮਿਕ, ਸਮਾਜਿਕ, ਵਪਾਰਕ ਅਤੇ ਰਾਜਨੀਤਕ ਸੰਗਠਨਾਂ ਨੇ ਮੰਗਤ ਰਾਏ ਸੁਖਲੱਧੀ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਠਿੰਡਾ ਦੀਆਂ ਲੜਕੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ, ਮੰਡੀਆਂ ਵਿਚ ਰੁਲ ਰਿਹਾ ਅੰ...
Ad Position 24