ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਬਾਘਾ ਦੀ ਹੱਦ ਵਿਚੋਂ ਅਰਸ਼ਦੀਪ ਸਿੰਘ ਵਾਸੀ ਪਿੰਡ ਬਾਘਾ ਨੂੰ 06. 77 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।
ਅਜੀਤ ਡੈਸਕ
18-11-2026