18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ 20 ਨੂੰ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮ ਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 268ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਜੋ ਵਿਖੇ ਭਲਕੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾਕਟਰ ਰਵੀਕਾਂਤ ਬਮੋਤਰਾ, ਡਾ ਮੀਨਾਕਸ਼ੀ ਸਿੰਧੂ ਮਰੀਜ਼ਾਂ ਦਾ ਚੈੱਕਅਪ ਕਰਨਗੇ।

Ad Position 21
No active advertisement
ਬਾਬਾ ਗੰਗਾ ਰਾਮ 19-11-2026
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮ ਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 268ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਜੋ ਵਿਖੇ ਭਲਕੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾਕਟਰ ਰਵੀਕਾਂਤ ਬਮੋਤਰਾ, ਡਾ ਮੀਨਾਕਸ਼ੀ ਸਿੰਧੂ ਮਰੀਜ਼ਾਂ ਦਾ ਚੈੱਕਅਪ ਕਰਨਗੇ। ਚੈੱਕਅਪ ਉਪਰੰਤ ਉਪਰੇਸ਼ਨ ਯੋਗ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਮਰੀਜ਼ਾਂ ਨੂੰ ਆਪਣੇ ਨਾਲ ਅਧਾਰ ਕਾਰਡ , ਵੋਟ ਕਾਰਡ ਤੇ ਪੈੱਨ ਕਾਰਡ ਦੀ ਫ਼ੋਟੋ ਕਾਪੀ ਅਤੇ ਇੱਕ ਵਾਰਸ ਨੂੰ ਜ਼ਰੂਰ ਲੈ ਕੇ ਆਉਣ ਤੇ ਇਸ਼ਨਾਨ ਕਰਕੇ ਆਉਣ ਦੀ ਅਪੀਲ ਕੀਤੀ। ਕੈਂਪ ਦੌਰਾਨ ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਦੇ ਓਪਰੇਸ਼ਨ ਨਹੀ ਕੀਤੇ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੜਕ ’ਤੇ ਡਿੱਗੇ ਦਰੱਖਤ ਦੇ ਟਾਹਣੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
Ad Position 24