18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਮਾਈਸਰਖਾਨਾ ਨੇੜੇ ਰੇਲਵੇ ਲਾਈਨਾਂ ਦੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਸਾਰ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ‘ਤੇ ਪਹੁੰਚੇ । ਸਹਾਰਾ ਟੀਮ ਮੈਂਬਰ ਗਿੱਲ ਨੇ ਜਾਣਕਾਰੀ ਦਿੱਤੀ ਕਿ ਬਜ਼ੁਰਗ ਰੇਲਗੱਡੀ ਦੀ ਟੱਕਰ ਹੋਣ ਕਾਰਨ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 19-11-2026
ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਮਾਈਸਰਖਾਨਾ ਨੇੜੇ ਰੇਲਵੇ ਲਾਈਨਾਂ ਦੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਸਾਰ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ‘ਤੇ ਪਹੁੰਚੇ । ਸਹਾਰਾ ਟੀਮ ਮੈਂਬਰ ਗਿੱਲ ਨੇ ਜਾਣਕਾਰੀ ਦਿੱਤੀ ਕਿ ਬਜ਼ੁਰਗ ਰੇਲਗੱਡੀ ਦੀ ਟੱਕਰ ਹੋਣ ਕਾਰਨ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਬਜ਼ੁਰਗ ਵਿਅਕਤੀ ਦੀ ਲਾਸ਼ ਪਟੜੀਆਂ ‘ਤੇ ਪਈ ਸੀ। ਜੀ.ਆਰ.ਪੀ. ਮੌੜ ਪੁਲਿਸ ਟੀਮ ਘਟਨਾ ਸਥਾਨ ‘ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਮ੍ਰਿਤਕ ਦੀ ਪਹਿਚਾਣ ਕੁਲਵੰਤ ਸਿੰਘ (55) ਵਾਸੀ ਜੋਧਪੁਰ ਪਾਖਰ ਵਜੋਂ ਹੋਈ ਹੈ। ਪੁਲਿਸ ਕਾਰਵਾਈ ਉਪਰੰਤ ਸਹਾਰਾ ਟੀਮ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੀ ਮੋਗਾ ਵਿਖੇ ਹੋਣ ਵਾਲੀ ਸਥਾਪਨਾ ਰੈਲੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਅਗਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ 20 ਨੂੰ
Ad Position 24