ਮੋਹਨ ਸਿੰਘ ਬੰਗੀ 14ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਮ ਮੈਂਬਰ ਬਣੇ, ਇਲਾਕੇ ਦਾ ਮਾਣ ਵਧਿਆ
ਰਾਮਾਂ ਮੰਡੀ , 22 ਨਵੰਬਰ ( ਤਰਸੇਮ ਸਿੰਗਲਾ )- ਮੋਹਨ ਸਿੰਘ ਬੰਗੀ ਨੂੰ 14 ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅੰਤਰਿੰਗ ਮੈਂਬਰ ਬਣਨ ‘ ਤੇ ਇਲਾਕੇ ਦੀਆਂ ਸੰਗਤਾਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਇਲਾਕੇ ਦੀਆਂ ਸੰਗਤਾਂ ਨੇ ਕਿਹਾ ਕਿ ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ ।
ਰਾਮਾਂ ਮੰਡੀ , 22 ਨਵੰਬਰ ( ਤਰਸੇਮ ਸਿੰਗਲਾ )- ਮੋਹਨ ਸਿੰਘ ਬੰਗੀ ਨੂੰ 14 ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅੰਤਰਿੰਗ ਮੈਂਬਰ ਬਣਨ ‘ ਤੇ ਇਲਾਕੇ ਦੀਆਂ ਸੰਗਤਾਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਇਲਾਕੇ ਦੀਆਂ ਸੰਗਤਾਂ ਨੇ ਕਿਹਾ ਕਿ ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ । ਮੋਹਨ ਸਿੰਘ ਬੰਗੀ ਨੂੰ ਲਗਾਤਾਰ ਮਿਲ ਰਹੀ ਇਸ ਜ਼ਿੰਮੇਵਾਰੀ ‘ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਕਿਹਾ ਕਿ ਸ੍ਰ . ਬੰਗੀ ਇਸੇ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣ ।