13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਐਕਟਿਵਾ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਈ-ਰਿਕਸ਼ਾ ਪਲਟਣ ਕਾਰਨ ਦੋ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 24-06-2026

ਬਠਿੰਡਾ, 23 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਜੀ ਟੀ ਰੋਡ ’ਤੇ ਗਣੇਸ਼ਾ ਬਸਤੀ ਨੇੜੇ ਇਕ ਐਕਟਿਵਾ ਸਕੂਟਰ ਸਵਾਰ ਨੂੰ ਬਚਾਉਂਦੇ ਸਮੇਂ, ਈ-ਰਿਕਸ਼ਾ ਪਲਟ ਗਿਆ, ਜਿਸ ਨਾਲ ਈ-ਰਿਕਸ਼ਾ ’ਚ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਰਾਤ ਦੇ ਸਮੇਂ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖਮੀਆਂ ’ਚ ਸੁਨੀਲ ਕੁਮਾਰ (44) ਤੇ ਸਰੋਜ ਰਾਣੀ, ਵਾਸੀ ਬੱਲਾ ਰਾਮ ਨਗਰ ਦੇ ਵਾਸੀ ਹੈ ।

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪੁਰੀ ਵਲੋਂ ਜਿੱਤ ਦੀ ਖ਼ੁਸ਼ੀ ’ਚ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਅਗਲੀ ਖ਼ਬਰ ਫੋਟੋਗ੍ਰਾਫੀ ਐਸੋਸੀਏਸ਼ਨ ਬਠਿੰਡਾ ਦੀ ਚੋਣ, ਹਰੀਸ਼ ਗਰਗ ਬਣੇ ਪ੍ਰਧਾਨ
Ad Position 24