30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਗਿੱਦੜਬਾਹਾ, 30 ਅਗਸਤ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਸਬ-ਡਵੀਜ਼ਨ ਦੇ ਪਿੰਡ ਥਰਾਜਵਾਲਾ ਵਿਖੇ ਬਲਦੇਵ ਸਿੰਘ ਪੁੱਤਰ ਲਛਮਣ ਸਿੰਘ ਅਚਾਨਕ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋ ਪਿੰਡ ਥਰਾਜਵਾਲਾ ਵਿਖੇ ਪਹੁੰਚ ਕਿ ਬਲਦੇਵ ਸਿੰਘ ਭਰਾ ਛਿੰਦਰ ਸਿੰਘ, ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਅਤੇ ਜਗਮੀਤ ਸਿੰਘ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਗਿੱਦੜਬਾਹਾ, 30 ਅਗਸਤ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਸਬ-ਡਵੀਜ਼ਨ ਦੇ ਪਿੰਡ ਥਰਾਜਵਾਲਾ ਵਿਖੇ ਬਲਦੇਵ ਸਿੰਘ ਪੁੱਤਰ ਲਛਮਣ ਸਿੰਘ ਅਚਾਨਕ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋ ਪਿੰਡ ਥਰਾਜਵਾਲਾ ਵਿਖੇ ਪਹੁੰਚ ਕਿ ਬਲਦੇਵ ਸਿੰਘ ਭਰਾ ਛਿੰਦਰ ਸਿੰਘ, ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਅਤੇ ਜਗਮੀਤ ਸਿੰਘ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਸ੍ਰੀ ਖੁਡੀਆ ਨੇ ਕਿਹਾ ਕਿ ਪਰਿਵਾਰ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਨਿੱਜੀ ਸਾਂਝ ਹੈ। ਪਰਿਵਾਰ ਦੇ ਮੁਖੀ ਦਾ ਵਿੱਛੜ ਜਾਣਾ ਪਰਿਵਾਰ ਲਈ ਸਭ ਤੋਂ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਬਲਦੇਵ ਸਿੰਘ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਸਕੂਲ ਵਿਖੇ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੁਕੇਮ ਕੁਮਾਰ ਪਿੰਟੂ ਭਾਰਤੀਆ ਮਹਾਵੀਰ ਦਲ ਦੇ ਮੁੜ ਪ੍ਰਧਾਨ ਬਣੇ
Ad Position 24