27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਲਹਿਰੀ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਸੀਂਗੋ ਮੰਡੀ, 4 ਸਤੰਬਰ (ਪ੍ਰਿੰਸ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਨਵੀਂ ਸੋਚ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਨਵਜੋਤ ਗੁਣੀ ਵਲੋਂ ਸਾਰਿਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 05-09-2026
ਸੀਂਗੋ ਮੰਡੀ, 4 ਸਤੰਬਰ (ਪ੍ਰਿੰਸ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਨਵੀਂ ਸੋਚ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਨਵਜੋਤ ਗੁਣੀ ਵਲੋਂ ਸਾਰਿਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਇਕਬਾਲ ਸਿੰਘ, ਜ਼ਿਲ੍ਹਾ ਯੂਥ ਵਾਇਸ ਪ੍ਰਧਾਨ ਮਨਦੀਪ ਸਿੰਘ ਅਤੇ ਭਾਜਪਾ ਦੀ ਸਮੁੱਚੀ ਟੀਮ ਹਾਜ਼ਰ ਸੀ। ਸ਼ਾਮਲ ਹੋਣ ਵਾਲਿਆਂ ’ਚ ਜਸਵੀਰ ਸਿੰਘ, ਗ਼ਮਦੂਰ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਬਿੰਦਰ ਸਿੰਘ, ਬਿੱਕਰ ਸਿੰਘ, ਬੀਰਬਲ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਆਦਿ ਸਮੇਤ ਹੋਰ ਸਨ। ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਨਵਜੋਤ ਗੁਣੀ ਗਾਟਵਾਲੀ ਵਰਗਾ ਨੌਜਵਾਨ ਲੀਡਰ ਹੀ ਹਲਕੇ ਦਾ ਭਵਿੱਖ ਹੈ।
Ad Position 22
No active advertisement
ਪਿਛਲੀ ਖ਼ਬਰ ਕਿਰਦਾਰਕੁਸ਼ੀ ਕਰਨ ਲਈ ਮੁੱਖ ਮੰਤਰੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਬਲਤੇਜ ਪੰਨੂ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24