27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੋ ਮੋਟਰਸਾਈਕਲ ਚੋਰ ਕਾਬੂ

ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ)- ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਬਗੈਰ ਨੰਬਰੀ ਇਕ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਿਕਾਇਤ ਦਰਜ ਕੀਤੀ ਗਈ ਜਿਸ ਵਿਚ ਮੁਖ਼ਬਰ ਨੇ ਦੱਸਿਆ ਕਿ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਦੋ ਵਿਅਕਤੀ ਮੋਹਿਤ ਕੁਮਾਰ ਜਨਤਾ ਨਗਰ, ਸੰਦੀਪ ਸਿੰਘ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜੋ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਹਨ ਜੋ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਸੰਤਪੁਰਾ ਰੋਡ ਪਾਸੋਂ ਗ੍ਰਿਫ਼ਤਾਰ ਕਰਕੇ ਬਗੈਰ ਨੰਬਰੀ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 06-09-2026

Ad Position 22
No active advertisement
ਪਿਛਲੀ ਖ਼ਬਰ 15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ- ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਗਲੀ ਖ਼ਬਰ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ
Ad Position 24