30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਡਵੋਕੇਟ ਸੰਜੀਵ ਲਹਿਰੀ ਦੇ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 12 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਵਕੀਲਾਂ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਦੌਰਾਨ ਐਡਵੋਕੇਟ ਸੰਜੀਵ ਲਹਿਰੀ ਨੂੰ ਬਾਰ ਐਸੋਸੀਏਸਨ ਨੇ ਨਵਾਂ ਪ੍ਰਧਾਨ ਚੁਣ ਲਿਆ ਹੈ। ਐਡਵੋਕੇਟ ਸੰਜੀਵ ਕੁਮਾਰ ਲਹਿਰੀ ਦੇ ਪ੍ਰਧਾਨ ਚੁਣੇ ਜਾਣ ਦੀ ਖੁਸ਼ੀ ਵਿਚ ਨਗਰ ਕੌਂਸਲ ਰਾਮਾਂ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਮਿੱਤਲ ਕਾਲਾ, ਮਦਨ ਲਾਲ ਲਹਿਰੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਤੇਲੂ ਰਾਮ ਲਹਿਰੀ ਸਾਬਕਾ ਕੌਂਸਲਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ, ਹੈਲਪਲਾਈਨ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ, ਡਾ : ਸੋਹਣ ਲਾਲ ਕਲਿਆਣੀ, ਐਡਵੋਕੇਟ ਵਿਕਰਾਂਤ ਗੋਇਲ, ਪੁਨੀਤ ਬਾਂਸਲ, ਅਰੁਣ ਕੁਮਾਰ ਕਾਦੀ ਚੱਠਾ, ਕਾਲਾ ਬੰਗੀ, ਜੱਗੀ ਸਿੱਧੂ, ਰਿੰਕਾ ਮਿਸਤਰੀ, ਲਲਿਤ ਗੋਇਲ ਆਦਿ ਨੇ ਸੰਜੀਵ ਕੁਮਾਰ ਲਹਿਰੀ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਦੀ ਗੱਡੀ ਹਾਦਸਾ ਗ੍ਰਸਤ ਹੋਣ ਕਾਰਨ ਕੱਚੇ ਕਾਮੇ ਦੀ ਮੌਤ, ਦੋ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਰਜਬਾਹੇ ’ਚੋਂ ਨਾਮਲੂਮ ਨੌਜਵਾਨ ਦੀ ਲਾਸ਼ ਮਿਲੀ
Ad Position 24