14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰੈੱਸ ਕਲੱਬ ਵਲੋਂ ਛੇਵਾਂ ਇਨਾਮ ਵੰਡ ਸਮਾਰੋਹ 23 ਨੂੰ ਚੇਅਰਮੈਨ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ

ਬਠਿੰਡਾ, 12 ਸਤੰਬਰ (ਅਵਤਾਰ ਸਿੰਘ ਕੈਂਥ)-ਪ੍ਰੈੱਸ ਕਲੱਬ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾਈ ਸਕੱਤਰ ਵੀਰਪਾਲ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਭਗਤਾ ਭਾਈਕਾ ਸ਼ਹਿਰ ’ਚ ਹੋਈ, ਜਿਸ ਵਿਚ ਪ੍ਰੈਸ ਕਲੱਬ ਭਗਤਾ ਭਾਈ ਵਲੋਂ ਛੇਵਾਂ ਸਾਲਾਨਾ ਇਨਾਮ ਵੰਡ ਸਮਾਰੋਹ 23 ਸਤੰਬਰ ਨੂੰ ਸਵੇਰੇ 10 ਵਜੇ ਸਕਾਈ ਇੰਨ ਹੋਟਲ ਭਗਤਾ ਭਾਈਕਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ ਸਮੂਲੀਅਤ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਅਵਤਾਰ ਸਿੰਘ ਕੈਂਥ)-ਪ੍ਰੈੱਸ ਕਲੱਬ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾਈ ਸਕੱਤਰ ਵੀਰਪਾਲ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਭਗਤਾ ਭਾਈਕਾ ਸ਼ਹਿਰ ’ਚ ਹੋਈ, ਜਿਸ ਵਿਚ ਪ੍ਰੈਸ ਕਲੱਬ ਭਗਤਾ ਭਾਈ ਵਲੋਂ ਛੇਵਾਂ ਸਾਲਾਨਾ ਇਨਾਮ ਵੰਡ ਸਮਾਰੋਹ 23 ਸਤੰਬਰ ਨੂੰ ਸਵੇਰੇ 10 ਵਜੇ ਸਕਾਈ ਇੰਨ ਹੋਟਲ ਭਗਤਾ ਭਾਈਕਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈਡ ਪੰਜਾਬ ਸਮੂਲੀਅਤ ਕਰਨਗੇ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਬੂਟਾ ਸਿੰਘ ਜਲਾਲ ਚੇਅਰਮੈਨ ਮਾਰਕਿਟ ਕਮੇਟੀ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ ਅਤੇ ਜਤਿੰਦਰ ਕੁਮਾਰ ਸੈਂਕੀ ਗੋਇਲ ਪ੍ਰਧਾਨ ਯੂਥ ਵਪਾਰ ਮੰਡਲ ਭਗਤਾ ਭਾਈ ਸ਼ਮੂਲੀਅਤ ਕਰਨਗੇ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਮੀਤ ਪ੍ਰਧਾਨ ਪਰਵੀਨ ਗਰਗ ਅਤੇ ਕੈਸੀਅਰ ਬਿੰਦਰ ਜਲਾਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬਲਾਕ ਭਗਤਾ ਭਾਈ ਦੇ ਸਰਕਾਰੀ ਸਕੂਲਾਂ ਨਾਲ ਸਬੰਧਤ ਅੱਠਵੀ, ਦਸਵੀਂ ਅਤੇ ਬਾਰਵੀਂ ਕਲਾਸ ਦੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਸਵੀਂ ਕਲਾਸ ਦੇ ਨਤੀਜੇ ਦੌਰਾਨ ਸੂਬੇ ਵਿਚੋਂ 14 ਵਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਕਾਜਲ ਅਰੋੜਾ ਅਤੇ ਸੂਬੇ ਚੋਂ 15 ਵਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਹਰਮਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਇਸ ਸਮੇਂ ਸੂਬਾ ਸਕੱਤਰ ਵੀਰਪਾਲ ਸਿੰਘ ਭਗਤਾ, ਕਲੱਬ ਦੇ ਪ੍ਰੈਸ ਸਕੱਤਰ ਸਵਰਨ ਸਿੰਘ ਭਗਤਾ, ਹਰਜੀਤ ਸਿੰਘ ਗਿੱਲ, ਰਾਜਿੰਦਰਪਾਲ ਸਰਮਾ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡ ਸਟੇਡੀਅਮ ਵਿਖੇ ਡਰੋਨ ਸ਼ੋਅ ਕਰਵਾਇਆ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸ... ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖੀ ਨਿਖੇਧੀ
Ad Position 24