14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਾਟਰ ਵਰਕਸ ਕੋਟਸ਼ਮੀਰ ’ਚ ਸਫ਼ਾਈ ਮੁਹਿੰਮ ਚਲਾਈ ਨਗਰ ਦੇ ਵਸਨੀਕ ਨੌਜਵਾਨਾਂ ਨੇ ਦਿੱਤਾ ਨਗਰ ਪੰਚਾਇਤ ਦਾ ਸਾਥ

ਕੋਟਫੱਤਾ, 13 ਸਤੰਬਰ (ਰਣਜੀਤ ਸਿੰਘ ਬੁੱਟਰ)- ਵਾਟਰ ਵਰਕਸ ਕੋਟਸ਼ਮੀਰ ਦੀ ਸਫ਼ਾਈ ਪੱਖੋਂ ਬਦਤਰ ਹਾਲਤ ਨੂੰ ਦੇਖਦਿਆਂ ਨਗਰ ਪੰਚਾਇਤ ਕੋਟਸ਼ਮੀਰ ਦੀ ਪ੍ਰਧਾਨ ਜਸਵਿੰਦਰ ਕੌਰ ਦੇ ਪੁੱਤਰ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਵਿਚ ਸਮੂਹ ਕੌਂਸਲਰਾਂ, ਨਗਰ ਪੰਚਾਇਤ ਦੇ ਸਫ਼ਾਈ ਸੇਵਿਕਾਂ ਅਤੇ ਨਗਰ ਦੇ ਨੌਜਵਾਨਾਂ ਨੇ ਮਿਲ ਕੇ ਵਾਟਰ-ਵਰਕਸ ਦੀ ਸਫ਼ਾਈ ਮੁਹਿੰਮ ਚਲਾਈ ਜਿਸ ਦੇ ਪਹਿਲੇ ਦਿਨ ਵਾਟਰ-ਵਰਕਸ ਦੀਆਂ ਡਿੱਗੀਆਂ, ਪਾਣੀ ਦੀ ਸਪਲਾਈ ਵਾਲੀਆਂ ਪਾਈਪਾਂ ਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਵਾਟਰ ਵਰਕਸ ਦੀ ਸਫ਼ਾਈ ਪੱਖੋਂ ਹਾਲਤ ਕਾਫੀ ਮਾੜੀ ਸੀ ਤੇ ਹਰ ਰੋਜ਼ ਲੋਕਾਂ ਦੇ ਉਲਾਂਭੇ ਆ ਰਹੇ ਸੀ ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਨਗਰ ਪੰਚਾਇਤ ਨੇ ਨੌਜਵਾਨਾਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਚਲਾਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕੋਟਫੱਤਾ, 13 ਸਤੰਬਰ (ਰਣਜੀਤ ਸਿੰਘ ਬੁੱਟਰ)- ਵਾਟਰ ਵਰਕਸ ਕੋਟਸ਼ਮੀਰ ਦੀ ਸਫ਼ਾਈ ਪੱਖੋਂ ਬਦਤਰ ਹਾਲਤ ਨੂੰ ਦੇਖਦਿਆਂ ਨਗਰ ਪੰਚਾਇਤ ਕੋਟਸ਼ਮੀਰ ਦੀ ਪ੍ਰਧਾਨ ਜਸਵਿੰਦਰ ਕੌਰ ਦੇ ਪੁੱਤਰ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਵਿਚ ਸਮੂਹ ਕੌਂਸਲਰਾਂ, ਨਗਰ ਪੰਚਾਇਤ ਦੇ ਸਫ਼ਾਈ ਸੇਵਿਕਾਂ ਅਤੇ ਨਗਰ ਦੇ ਨੌਜਵਾਨਾਂ ਨੇ ਮਿਲ ਕੇ ਵਾਟਰ-ਵਰਕਸ ਦੀ ਸਫ਼ਾਈ ਮੁਹਿੰਮ ਚਲਾਈ ਜਿਸ ਦੇ ਪਹਿਲੇ ਦਿਨ ਵਾਟਰ-ਵਰਕਸ ਦੀਆਂ ਡਿੱਗੀਆਂ, ਪਾਣੀ ਦੀ ਸਪਲਾਈ ਵਾਲੀਆਂ ਪਾਈਪਾਂ ਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਵਾਟਰ ਵਰਕਸ ਦੀ ਸਫ਼ਾਈ ਪੱਖੋਂ ਹਾਲਤ ਕਾਫੀ ਮਾੜੀ ਸੀ ਤੇ ਹਰ ਰੋਜ਼ ਲੋਕਾਂ ਦੇ ਉਲਾਂਭੇ ਆ ਰਹੇ ਸੀ ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਨਗਰ ਪੰਚਾਇਤ ਨੇ ਨੌਜਵਾਨਾਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਚਲਾਈ ਹੈ। ਇਸ ਮੌਕੇ ਮੀਤ ਪ੍ਰਧਾਨ ਸੁਖਵਿੰਦਰ ਕੌਰ ਦੇ ਪਤੀ ਹਰਭਜਨ ਸਿੰਘ ਸਾਬਕਾ ਪੰਚ, ਕੌਂਸਲਰ ਜਸਪ੍ਰੀਤ ਸਿੰਘ ਜੱਸਾ, ਕੌਂਸਲਰ ਤੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਪੰਮਾ, ਕੌਂਸਲਰ ਸੰਦੀਪ ਸਿੰਘ ਸੰਧੂ, ਕੌਂਸਲਰ ਸੁਖਪਾਲ ਸਿੰਘ ਗ੍ਰੰਥੀ, ਕੌਂਸਲਰ ਪ੍ਰੀਤੀ ਕੌਰ ਦੇ ਪਰਿਵਾਰਿਕ ਮੈਂਬਰ ਡਾਕਟਰ ਗੁਰਨੈਬ ਸਿੰਘ, ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨ ਸਿੰਘ ਸ਼ਰਨੀ, ਕੌਂਸਲਰ ਰਾਮ ਸਿੰਘ ਮਾਨ, ਕੌਂਸਲਰ ਜਸਦੀਪ ਕੌਰ ਦੇ ਪਤੀ ਮਨਪ੍ਰੀਤ ਸਿੰਘ ਮਨਾ, ਕੌਂਸਲਰ ਗੋਬਿੰਦ ਸਿੰਘ, ਨਗਰ ਦੇ ਨੌਜਵਾਨ ਵਿੱਕੀ ਸਿੱਧੂ ਸ਼ਮੀਰੀਆ, ਐਡਵੋਕੇਟ ਗੁਰਸੇਵਕ ਸਿੰਘ ਸਿੱਧੂ, ਸਾਬਕਾ ਕੌਂਸਲਰ ਮੁਕੰਦ ਸਿੰਘ, ਕਬੱਡੀ ਖਿਡਾਰੀ ਹਰਪ੍ਰੀਤ ਸਿੰਘ ਪੀਤਾ, ਸੋਨੀ ਝੱਬਰ, ਗੁਰਜੋਤ ਸਿੰਘ ਸੰਧੂ ਤੇ ਹੋਰ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਰਾਮਪੁਰ ਮੰਡੇਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24