13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਦਰਸ਼ਨ ਲਾਲ ਗਰੋਵਰ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਰਹੇ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਨਾਲ ਗਰੋਵਰ (74) ਸੇਵਾ ਮੁਕਤ ਸੁਪਰਡੈਂਟ ਖੇਤੀਬਾੜੀ ਵਿਭਾਗ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਗੀਠਾ ਸੰਭਾਲਣ ਦੀ ਰਸਮ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਮ੍ਰਿਤਕ ਦਾ ਅੰਗੀਠਾ ਸੰਭਾਲਣ ਦੀ ਰਸਮ ਨਿਭਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਰਹੇ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਨਾਲ ਗਰੋਵਰ (74) ਸੇਵਾ ਮੁਕਤ ਸੁਪਰਡੈਂਟ ਖੇਤੀਬਾੜੀ ਵਿਭਾਗ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਗੀਠਾ ਸੰਭਾਲਣ ਦੀ ਰਸਮ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਮ੍ਰਿਤਕ ਦਾ ਅੰਗੀਠਾ ਸੰਭਾਲਣ ਦੀ ਰਸਮ ਨਿਭਾਈ ਗਈ। ਇਸ ਮੌਕੇ ਮ੍ਰਿਤਕ ਦੇ ਸਪੁੱਤਰਾਂ ਨਵਦੀਪ ਗਰੋਵਰ ਪੰਚਾਇਤ ਸਕੱਤਰ ਅਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਨਾਲ ਵੱਖ ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ, ਸੁਖਜਿੰਦਰ ਸਿੰਘ ਬਬਲੂ ਬਰਾੜ ਕੌਂਸਲਰ, ਵਿੱਕੀ ਕੁਮਾਰ ਕੌਂਸਲਰ, ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਖਾਦ ਅਤੇ ਬੀਜ ਵਿਕਰੇਤਾ ਯੂਨੀਅਨ, ਐਡਵੋਕੇਟ ਤਨਵੀਰ ਜੋਸ਼ੀ, ਕਰਮਜੀਤ ਸ਼ਰਮਾ ਪ੍ਰਧਾਨ ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ, ਬਲਰਾਜ ਸਿੰਘ ਭੁੱਲਰ, ਹਰਜੀਤ ਸਿੰਘ ਬਰਾੜ ਖੁੰਡੇ ਹਲਾਲ, ਤਰਸੇਮ ਸਿੰਘ ਢਿੱਲੋਂ ਚੱਕ ਜਵਾਹਰੇ ਵਾਲਾ ਸਮੇਤ ਵੱਖ-ਵੱਖ ਆਗੂ, ਪੰਚਾਇਤ ਵਿਭਾਗ ਦੇ ਕਰਮਚਾਰੀ, ਵੱਖ-ਵੱਖ ਅਧਿਆਪਕਾਂ ਅਤੇ ਸ਼ਹਿਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ ਅਗਲੀ ਖ਼ਬਰ ਭਾਜਪਾ ਰਾਹੁਲ ਗਾਂਧੀ ਦੀ ਆਵਾਜ਼ ਕਦੇ ਦਬਾ ਨਹੀਂ ਸਕਦੀ - ਐਡਵੋਕੇਟ ਜਗਦੇਵ ਸਿੰਘ
Ad Position 24