17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਦੀ ਬੁਹ ਮੰਤਵੀ ਸਹਿਕਾਰੀ ਸਭਾ ਕਰਾੜਵਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ

ਚਾਉਕੇ, 14 ਸਤੰਬਰ (ਮਨਜੀਤ ਸਿੰਘ ਘੜੈਲੀ)-ਦੀ ਬਹੁ ਮੰਤਵੀ ਸਹਿਕਾਰੀ ਸਭਾ ਕਰਾੜਵਾਲਾ ਦੀ ਚੋਣ ਬੀਤੇ ਦਿਨੀਂ ਸਰਬਸੰਮਤੀ ਨਾਲ ਕੀਤੀ ਗਈ। ਪ੍ਰਜ਼ਾਇਡਿੰਗ ਅਫ਼ਸਰ ਹਿਤੇਸ਼ ਗੋਇਲ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਦੀ ਕਾਰਵਾਈ ਸਭਾ ਦੇ ਸਕੱਤਰ ਗੁਰਪ੍ਰੀਤ ਸਿੰਘ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 15-09-2026
ਚਾਉਕੇ, 14 ਸਤੰਬਰ (ਮਨਜੀਤ ਸਿੰਘ ਘੜੈਲੀ)-ਦੀ ਬਹੁ ਮੰਤਵੀ ਸਹਿਕਾਰੀ ਸਭਾ ਕਰਾੜਵਾਲਾ ਦੀ ਚੋਣ ਬੀਤੇ ਦਿਨੀਂ ਸਰਬਸੰਮਤੀ ਨਾਲ ਕੀਤੀ ਗਈ। ਪ੍ਰਜ਼ਾਇਡਿੰਗ ਅਫ਼ਸਰ ਹਿਤੇਸ਼ ਗੋਇਲ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਦੀ ਕਾਰਵਾਈ ਸਭਾ ਦੇ ਸਕੱਤਰ ਗੁਰਪ੍ਰੀਤ ਸਿੰਘ ਨੇ ਕੀਤੀ। ਨਵੀਂ ਚੁਣੀ ਗਈ ਕਮੇਟੀ ਵਿਚ ਜੁਗਰਾਜ ਸਿੰਘ ਰਾਜਾ, ਤਾਰਾ ਸਿੰਘ ਗਿੱਲ, ਸਤਿਨਾਮ ਸਿੰਘ, ਗੁਰਲਾਲ ਸਿੰਘ, ਬਲਜਿੰਦਰ ਸਿੰਘ, ਅਮਰਜੀਤ ਸਿੰਘ ਪਾਲੀ ਕਾ, ਹਰਚਰਨ ਸਿੰਘ, ਕੁਲਦੀਪ ਸਿੰਘ ਢਿੱਲੋਂ, ਨਾਇਬ ਸਿੰਘ ਸੋਭੇ ਕਾ, ਸੁਰਜੀਤ ਕੌਰ ਅਤੇ ਸੁਖਜੀਤ ਕੌਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਸਰਪੰਚ ਭੋਲਾ ਸਿੰਘ ਢਿੱਲੋਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਵਧਾਈ ਦਿੰਦਿਆਂ ਸਹਿਕਾਰੀ ਸਭਾ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਪੰਚ ਲਾਭ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ ਪਟਵਾਰੀ, ਜ਼ੋਰਾ ਸਿੰਘ ਸੋਭੇ ਕਾ, ਅਮਰਜੀਤ ਸਿੰਘ ਬੁਗਨੀ ਕਾ, ਨਿੱਕਾ ਸਿੰਘ ਸਪਾਲ, ਹੈਪੀ ਸਿੰਘ ਪਾਲੀ ਕਾ, ਗ਼ਮਦੂਰ ਸਿੰਘ ਪਾਲੀ ਕਾ, ਜਸਵਿੰਦਰ ਸਿੰਘ ਭੱਲਾ, ਦਵਿੰਦਰ ਸਿੰਘ ਕਾਲਾ, ਪ੍ਰਿਤਪਾਲ ਸਿੰਘ , ਤਾਰਾ ਸਿੰਘ ਬਰਮੇ ਕਾ, ਅਵਤਾਰ ਸਿੰਘ ਤਾਰੀ, ਪੰਮਾ ਸਿੰਘ ਸੋਭੇ ਕਾ, ਹਰਜਿੰਦਰ ਸਿੰਘ, ਜਗਤਾਰ ਸਿੰਘ, ਡਾ: ਜਸਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਲਖਵੀਰ ਸਿੱਧੂ ਐਮ.ਡੀ ਬਾਬਾ ਮੋਨੀ ਜੀ ਕਾਲਜ ਦੇ ਦਿਹਾਂਤ ’ਤੇ ਦੁੱਖ ਸਾਂਝਾ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਨੇ ਸਕੂਲ ਖੇਡਾਂ ’ਚ ਲਾਏ ਜਿੱਤ ਦੇ ਨਿਸ਼ਾਨੇ
Ad Position 24