17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਧੀਆਂ ਵੀ ਨੂੰ ਜਨਮ ਲੈਣ ਦਾ ਪੂਰਾ ਹੱਕ - ਡਾ. ਸ਼ੈਲੀ ਅਰੋੜਾ

ਬਾਲਿਆਂਵਾਲੀ, 16 ਸਤੰਬਰ (ਕੁਲਦੀਪ ਮਤਵਾਲਾ)-ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.

Ad Position 21
No active advertisement
ਅਜੀਤ ਡੈਸਕ 17-09-2026
ਬਾਲਿਆਂਵਾਲੀ, 16 ਸਤੰਬਰ (ਕੁਲਦੀਪ ਮਤਵਾਲਾ)-ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਬਾਲਿਆਂਵਾਲੀ ਵਿਖੇ “ਬੇਟੀ ਬਚਾਓ, ਬੇਟੀ ਪੜ੍ਹਾਓ” ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਚ ਐਸ.ਐਮ.ਓ. ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਧੀਆਂ ਸਮਾਜ ਦੀ ਤਰੱਕੀ ਦਾ ਪ੍ਰਤੀਕ ਹਨ ਅਤੇ ਕੁਦਰਤੀ ਨਿਆਂ ਅਨੁਸਾਰ ਉਨ੍ਹਾ ਨੂੰ ਜਨਮ ਲੈਣ ਅਤੇ ਅੱਗੇ ਵਧਣ ਦਾ ਪੂਰਨ ਅਧਿਕਾਰ ਹੈ।ਬਲਾਕ ਐਜੂਕੇਟਰ ਜਗਤਾਰ ਸਿੰਘ ਨੇ ਕਿਹਾ ਕਿ ਗਰਭ ਦੌਰਾਨ ਲਿੰਗ ਜਾਂਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਦੰਡਨਯੋਗ ਅਪਰਾਧ ਹੈ।ਇਸ ਮੌਕੇ ਮਨਜੀਤ ਸਿੰਘ, ਸੁਰਿੰਦਰ ਕੌਰ, ਬਨੀਤਾ ਰਾਣੀ, ਰਵਿੰਦਰ ਕੌਰ, ਦਰਸ਼ਨ ਕੌਰ, ਪੂਜਾ ਰਾਣੀ, ਸ਼ਿੰਦਰਪਾਲ ਕੌਰ ਸਮੇਤ ਸਿਹਤ ਕਰਮਚਾਰੀ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਬੈਂਕ ਅੰਦਰ ਵੱਖ-ਵੱਖ ਸਮਿਆਂ ਦੌਰਾਨ ਚਾਰ ਸੈਮੀਨਾਰ ਲਗਾਏ -ਸ਼ਸ਼ੀ ਸਿੱਕਾ
Ad Position 24