21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ, ਹਰਬੀਰ ਕੌਰ ਤੇ ਅਰਸ਼ਪ੍ਰੀਤ ਕੌਰ। ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦਾ ਨਤੀਜਾ 100 ਫ਼ੀਸਦੀ

ਲਹਿਰਾ ਮੁਹੱਬਤ, 20 ਸਤੰਬਰ (ਚਰਨਜੀਤ ਸਿੰਘ)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਅਜੀਤ ਡੈਸਕ 21-09-2026
ਲਹਿਰਾ ਮੁਹੱਬਤ, 20 ਸਤੰਬਰ (ਚਰਨਜੀਤ ਸਿੰਘ)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਤੀਜਾ ਦੇ ਨਤੀਜੇ ਸਥਾਨਕ ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ’ਚੋਂ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਮਿਲਖਜੀਤ ਸਿੰਘ ਵਾਸੀ ਮਹਿਰਾਜ ਨੇ ਪਹਿਲਾ, ਹਰਬੀਰ ਕੌਰ ਪੁੱਤਰੀ ਦਲਜੀਤ ਸਿੰਘ ਵਾਸੀ ਲਹਿਰਾ ਮੁਹੱਬਤ ਨੇ ਦੂਜਾ, ਅਰਸ਼ਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਭੁੱਚੋ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮਿਹਨਤ ਕਰਕੇ ਤਰੱਕੀਆਂ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਮਾਮਲੇ ‘ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨਾਂ ’ਤੇ ਧਰਨਾ ਅਗਲੀ ਖ਼ਬਰ ਮਾ. ਜਗਰੂਪ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
Ad Position 24