23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਔਰਤ ਨੇ ਨਹਿਰ ’ਚ ਮਾਰੀ ਛਾਲ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਸਰਹਿੰਦ ਨਹਿਰ ਵਿਚ ਇਕ ਔਰਤ ਨੇ ਛਾਲ ਮਾਰ ਦਿੱਤੀ। ਇਸ ਬਾਰੇ ਜਾਣਕਾਰੀ ’ਤੇ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਰਾਜੇਂਦਰ ਕੁਮਾਰ, ਗੁੱਲੀ ਠਾਕੁਰ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਔਰਤ ਨੂੰ ਨਹਿਰ ਵਿਚੋਂ ਬਾਹਰ ਕੱਢਿਆ।

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਸਰਹਿੰਦ ਨਹਿਰ ਵਿਚ ਇਕ ਔਰਤ ਨੇ ਛਾਲ ਮਾਰ ਦਿੱਤੀ। ਇਸ ਬਾਰੇ ਜਾਣਕਾਰੀ ’ਤੇ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਰਾਜੇਂਦਰ ਕੁਮਾਰ, ਗੁੱਲੀ ਠਾਕੁਰ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਔਰਤ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਸਹਾਰਾ ਐਂਬੂਲੈਂਸ ਰਾਹੀਂ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਗਏ ਜਿੱਥੇ ਡਾਕਟਰ ਵਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ। ਜਿਸ ਕਾਰਨ ਔਰਤ ਦੀ ਜਾਨ ਬਚ ਗਈ। ਪਰਿਵਾਰਿਕ ਸੂਤਰਾਂ ਅਨੁਸਾਰ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਨਹਿਰ ਵਿਚ ਛਾਲ ਮਾਰੀ ਸੀ। ਔਰਤ ਜਸਪ੍ਰੀਤ ਕੌਰ ਵਾਸੀ ਪਾਰਸ ਰਾਮ ਨਗਰ ਦੀ ਰਹਿਣ ਵਾਲੀ ਹੈ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਦੀ ਜ਼ਿੰਮੇਵਾਰੀ ਤੋਂ ਮੁੱਖ ਮੰਤਰੀ ਨੂੰ ਭੱਜਣ ਨਹੀਂ ਦੇਵਾਂਗੇ - ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24