23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੈਰ੍ਹਾ-ਖੇਡਾਂ ਖੇਡਾਂ ਵਤਨ ਪੰਜਾਬ ਦੀਆਂ 2026- ਬਠਿੰਡਾ ’ਚ ਦਿਵਿਆਂਗ ਖਿਡਾਰੀਆਂ ਦੀ ਕਲਾਸੀਫਿਕੇਸ਼ਨ 11 ਨਵੰਬਰ ਨੂੰ ਕੀਤੀ ਜਾਵੇਗੀ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ ਪੰਜਾਬ ਵਲੋਂ ਪੈਰ੍ਹਾ-ਖੇਡਾਂ ਵਤਨ ਪੰਜਾਬ ਦੀਆਂ-2026 ਹੇਠ ਪੈਰ੍ਹਾ ਐਥਲੈਟਿਕਸ, ਪੈਰ੍ਹਾ ਬੈਡਮਿੰਟਨ, ਪੈਰ੍ਹਾ ਪਾਵਰਲਿਫ਼ਟਿੰਗ ਅਤੇ ਵੀਲ੍ਹ ਚੇਅਰ ਬਾਸਕਿਟਬਾਲ ਖੇਡਾਂ 25 ਨਵੰਬਰ ਤੋਂ 28 ਨਵੰਬਰ 2026 ਤੱਕ ਜ਼ਿਲ੍ਹਾ ਲੁਧਿਆਣਾ ਵਿਖੇ 2 ਉਮਰ ਵਰਗਾਂ ( ਜੂਨੀਅਰ ਵਰਗ ਅੰਡਰ-19 ਸਾਲ ਅਤੇ ਓਪਨ ਵਰਗ 19 ਸਾਲ ਤੋਂ ਉਪਰ) ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਬਰਾੜ ਨੇ ਦੱਸਿਆ ਕਿ ਇਨ੍ਹਾਂ ਪੈਰ੍ਹਾ-ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਭਾਗ ਲੈਣ ਲਈ ਖਿਡਾਰੀ ਮਿਤੀ 01 ਤੋਂ 22 ਨਵੰਬਰ 2026 ਤੱਕ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ ਪੰਜਾਬ ਵਲੋਂ ਪੈਰ੍ਹਾ-ਖੇਡਾਂ ਵਤਨ ਪੰਜਾਬ ਦੀਆਂ-2026 ਹੇਠ ਪੈਰ੍ਹਾ ਐਥਲੈਟਿਕਸ, ਪੈਰ੍ਹਾ ਬੈਡਮਿੰਟਨ, ਪੈਰ੍ਹਾ ਪਾਵਰਲਿਫ਼ਟਿੰਗ ਅਤੇ ਵੀਲ੍ਹ ਚੇਅਰ ਬਾਸਕਿਟਬਾਲ ਖੇਡਾਂ 25 ਨਵੰਬਰ ਤੋਂ 28 ਨਵੰਬਰ 2026 ਤੱਕ ਜ਼ਿਲ੍ਹਾ ਲੁਧਿਆਣਾ ਵਿਖੇ 2 ਉਮਰ ਵਰਗਾਂ ( ਜੂਨੀਅਰ ਵਰਗ ਅੰਡਰ-19 ਸਾਲ ਅਤੇ ਓਪਨ ਵਰਗ 19 ਸਾਲ ਤੋਂ ਉਪਰ) ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਬਰਾੜ ਨੇ ਦੱਸਿਆ ਕਿ ਇਨ੍ਹਾਂ ਪੈਰ੍ਹਾ-ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਭਾਗ ਲੈਣ ਲਈ ਖਿਡਾਰੀ ਮਿਤੀ 01 ਤੋਂ 22 ਨਵੰਬਰ 2026 ਤੱਕ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਪੈਰ੍ਹਾ ਖਿਡਾਰੀਆਂ ਕਲਾਸੀਫਿਕੇਸ਼ਨ ਦਾ ਕੰਮ ਜ਼ਿਲ੍ਹਾ ਬਠਿੰਡਾ ’ਚ ਮਿਤੀ 11 ਨਵੰਬਰ ਨੂੰ ਜ਼ਿਲ੍ਹਾ ਖੇਡ ਦਫ਼ਤਰ, ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 9ਵਾਂ ਰਾਸ਼ਟਰੀ ਪੋਸ਼ਣ ਮਾਹ-2026 : ਬਠਿੰਡਾ ਜ਼ਿਲ੍ਹੇ ਵਿਚ ਗਤੀਵਿਧੀਆਂ ਜਾਰੀ ਅਗਲੀ ਖ਼ਬਰ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ- ਬਲਕਾਰ ਸਿੱਧੂ
Ad Position 24