23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਖੇਮ ਦਾਸ ਯਾਦਗਾਰੀ 266ਵਾਂ ਅੱਖਾਂ ਦਾ ਮੁਫਤ ਲੈਂਜ਼ ਕੈਂਪ 26 ਨੂੰ

ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ ਬਾਬਾ ਖੇਮ ਦਾਸ ਦੀ ਯਾਦ ਨੂੰ ਸਮਰਪਿਤ 266ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 26 ਸਤੰਬਰ ਦਿਨ (ਸ਼ਨਿਚਰਵਾਰ) ਨੂੰ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾ: ਰਵੀਕਾਂਤ ਬਮੋਤਰਾ, ਡਾ: ਮਿਨਾਕਸ਼ੀ ਸਿੰਧੂ ਅਤੇ ਡਾ: ਜੈਸਨ ਜੌੜਾ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ।

Ad Position 21
No active advertisement
ਬਾਬਾ ਗੰਗਾ ਰਾਮ 24-09-2026
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ ਬਾਬਾ ਖੇਮ ਦਾਸ ਦੀ ਯਾਦ ਨੂੰ ਸਮਰਪਿਤ 266ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 26 ਸਤੰਬਰ ਦਿਨ (ਸ਼ਨਿਚਰਵਾਰ) ਨੂੰ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾ: ਰਵੀਕਾਂਤ ਬਮੋਤਰਾ, ਡਾ: ਮਿਨਾਕਸ਼ੀ ਸਿੰਧੂ ਅਤੇ ਡਾ: ਜੈਸਨ ਜੌੜਾ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਜਾਂਚ ਉਪਰੰਤ ਉਪਰੇਸ਼ਨ ਯੋਗ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਬਾਬਾ ਗੰਗਾ ਰਾਮ ਨੇ ਮਰੀਜ਼ ਆਪਣੇ ਨਾਲ ਆਧਾਰ ਕਾਰਡ, ਵੋਟ ਕਾਰਡ ਜਾਂ ਪੈਨ ਕਾਰਡ ਦੀ ਫੋਟੋ ਕਾਪੀ ਅਤੇ ਇਕ ਵਾਰਿਸ ਨੂੰ ਜ਼ਰੂਰ ਨਾਲ ਲੈ ਕੇ ਆਉਣ ਅਤੇ ਇਸ਼ਨਾਨ ਕਰਕੇ ਆਉਣ ਦੀ ਅਪੀਲ ਕੀਤੀ। ਕੈਂਪ ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਦੇ ਉਪਰੇਸ਼ਨ ਨਹੀਂ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਸੀ ਆਈ ਐਸ ਐਫ ਨੇ ਅੱਗ ਸੁਰੱਖਿਆ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਪੰਜਾਬੀ ਬੋਲੀ ਪੰਜਾਬੀਆਂ ਦੀ ਅਮੀਰ ਵਿਰਾਸਤ - ਚੇਅਰਮੈਨ ਮਲੂਕਾ
Ad Position 24