26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

5 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਧਰਨੇ ਦੇ ਸੱਦੇ ਸੰਬੰਧੀ ਰੈਲੀਆਂ ਕੀਤੀਆਂ

ਰਾਮਪੁਰਾ ਫੂਲ, 25 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਤੇ ਗੁਲਾਬ ਸਿੰਘ ਜਿਉਂਦ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ਪਿੰਡ-ਪਿੰਡ ਜਾ ਕੇ ਘਰ-ਘਰ ਸੱਦਾ ਦੇ ਕੇ 5 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਧਰਨੇ ਦਾ ਸੱਦਾ ਦਿੰਦੇ ਹੋਏ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਾਰਾ ਲੱਪਾ ਲਾਕੇ ਸਮਾਂ ਲਗਾਇਆ ਜਾ ਰਿਹਾ ਹੈ, ਲੈਂਡ ਪੁਲਿੰਗ ਨੀਤੀ ਨੂੰ ਦੁਬਾਰਾ ਲਾਗੂ ਕੀਤਾ ਜਾ ਰਿਹਾ ਹੈ, ਬਿਜਲੀ ਦੇ ਬਿੱਲ ਹੱਦੋਂ ਵੱਧ ਆ ਰਹੇ ਨੇ।

Ad Position 21
No active advertisement
ਅਜੀਤ ਡੈਸਕ 26-09-2026
ਰਾਮਪੁਰਾ ਫੂਲ, 25 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਤੇ ਗੁਲਾਬ ਸਿੰਘ ਜਿਉਂਦ ਦੀ ਅਗਵਾਈ ਹੇਠ ਬਲਾਕ ਰਾਮਪੁਰਾ ਦੇ ਪਿੰਡ-ਪਿੰਡ ਜਾ ਕੇ ਘਰ-ਘਰ ਸੱਦਾ ਦੇ ਕੇ 5 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਧਰਨੇ ਦਾ ਸੱਦਾ ਦਿੰਦੇ ਹੋਏ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਾਰਾ ਲੱਪਾ ਲਾਕੇ ਸਮਾਂ ਲਗਾਇਆ ਜਾ ਰਿਹਾ ਹੈ, ਲੈਂਡ ਪੁਲਿੰਗ ਨੀਤੀ ਨੂੰ ਦੁਬਾਰਾ ਲਾਗੂ ਕੀਤਾ ਜਾ ਰਿਹਾ ਹੈ, ਬਿਜਲੀ ਦੇ ਬਿੱਲ ਹੱਦੋਂ ਵੱਧ ਆ ਰਹੇ ਨੇ। ਇਸ ਮੌਕੇ ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਜਿਉਂਦ, ਬੂਟਾ ਸਿੰਘ ਬੱਲ੍ਹੋ, ਨਿਰਮਲ ਸਿੰਘ ਭੂੰਦੜ, ਗੁਰਮੇਲ ਸਿੰਘ ਢੱਡੇ, ਜਰਨੈਲ ਸਿੰਘ ਬਦਿਆਲਾ, ਅਮਨਦੀਪ ਸਿੰਘ ਚਾਉਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਨਿਆਣਾ ਖੁਰਦ ਦੇ ਵਸਨੀਕਾਂ ਨੇ ਰੇਲਵੇ ਟਰੈਕ ਪ੍ਰੋਜੈਕਟ ਲਈ ਸਰਵੇਖਣ ਕਰਨ ਲਈ ਆਈ ਟੀਮ ਦਾ ਕੀਤਾ ਘਿਰਾਓ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਭਾਜਪਾ ਆਗੂ ਜਸਵਿੰਦਰ ਕੌਰ ‘ਆਪ’ ’ਚ ਸ਼ਾਮਿਲ
Ad Position 24