26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ 2 ਮੋਬਾਈਲ ਸਿੰਮ ਬਰਾਮਦ

ਬਠਿੰਡਾ , 25 ਸਤੰਬਰ ( ਵੀਰਪਾਲ ਸਿੰਘ )- ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ ਦੋ ਮੋਬਾਇਲ ਸਿੰਮ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ । ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੇ ਪਾਸੋਂ ਦੋ ਮੋਬਾਇਲ ਸਿੰਮ ਬਰਾਮਦ ਕਰ ਲਏ ਗਏ ।

Ad Position 21
No active advertisement
ਅਜੀਤ ਡੈਸਕ 26-09-2026
ਬਠਿੰਡਾ , 25 ਸਤੰਬਰ ( ਵੀਰਪਾਲ ਸਿੰਘ )- ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ ਦੋ ਮੋਬਾਇਲ ਸਿੰਮ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ । ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੇ ਪਾਸੋਂ ਦੋ ਮੋਬਾਇਲ ਸਿੰਮ ਬਰਾਮਦ ਕਰ ਲਏ ਗਏ । ਪੁਲਿਸ ਅਨੁਸਾਰ ਹਵਾਲਾਤੀ ਦੀ ਪਹਿਚਾਣ ਸ਼ਿਵਮ ਇਹ ਵਾਸੀ ਮਾਹਲੋ ਜ਼ਿਲ੍ਹਾ ਨਵਾਂ ਸ਼ਹਿਰ ਵਜੋਂ ਹੋਈ ਹੈ , ਜਿਸ ‘ ਤੇ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਬਜ਼ੁਰਗ ਜੋੜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਗੋਨਿਆਣਾ ਖੁਰਦ ਦੇ ਵਸਨੀਕਾਂ ਨੇ ਰੇਲਵੇ ਟਰੈਕ ਪ੍ਰੋਜੈਕਟ ਲਈ ਸਰਵੇਖਣ ਕਰਨ ਲਈ ਆਈ ਟੀਮ ਦਾ ਕੀਤਾ ਘਿਰਾਓ
Ad Position 24