26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੇਂਦਰੀ ਜੇਲ੍ਹ ਨੇੜੇ ਪੁਲਿਸ ਦੀ ਗੱਡੀ ਪਲਟੀ, 2 ਮੁਲਾਜ਼ਮ ਜ਼ਖ਼ਮੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਕੇਂਦਰੀ ਜੇਲ੍ਹ ਦੇ ਬਾਹਰ ਇਕ ਕੈਦੀ ਨੂੰ ਛੱਡਣ ਤੋਂ ਬਾਅਦ ਵਾਪਸੀ ਮੌਕੇ ਪੁਲਿਸ ਦੀ ਗੱਡੀ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ, ਜਿਸ ਨਾਲ ਗੱਡੀ ਦਾ ਡਰਾਈਵਰ ਅਤੇ ਏ. ਐਸ.

Ad Position 21
No active advertisement
ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਕੇਂਦਰੀ ਜੇਲ੍ਹ ਦੇ ਬਾਹਰ ਇਕ ਕੈਦੀ ਨੂੰ ਛੱਡਣ ਤੋਂ ਬਾਅਦ ਵਾਪਸੀ ਮੌਕੇ ਪੁਲਿਸ ਦੀ ਗੱਡੀ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ, ਜਿਸ ਨਾਲ ਗੱਡੀ ਦਾ ਡਰਾਈਵਰ ਅਤੇ ਏ. ਐਸ. ਆਈ. ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਅਤੇ ਕਿਸ਼ਨ ਥਾਪਰ, ਕੇਂਦਰੀ ਜੇਲ੍ਹ ਦੇ ਨੇੜੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ ਅਤੇ ਜ਼ਖਮੀ ਏ. ਐਸ. ਆਈ. ਤੇ ਡਰਾਈਵਰ ਨੂੰ ਇਕ ਨਿੱਜੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਹਿਚਾਣ ਏ. ਐਸ. ਆਈ. ਗਿਆਨ ਚੰਦ (57) ਵਾਸੀ ਰਾਮਪੁਰਾ ਤੇ ਬਲਰਾਮ (35) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੰਦਗੜ੍ਹ ਥਾਣਾ ਦੀ ਪੁਲਿਸ ਇਕ ਕੈਦੀ ਨੂੰ ਕੇਂਦਰੀ ਜੇਲ੍ਹ ਛੱਡਣ ਬਾਅਦ ਘਟਨਾ ਦਾ ਸ਼ਿਕਾਰ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਚੌਹਾਨ ਦਾ ਨਾਵਲ ‘ਧੁੰਦ ਚੀਰਦੀ ਰੌਸ਼ਨੀ’ ਲੋਕ ਅਰਪਣ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24