26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗਣੇਸ਼ ਉਤਸਵ ਮੌਕੇ ਲੰਗਰ ਲਗਾਇਆ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਰੋਡ ਸਥਿਤ ਦੁਕਾਨਦਾਰਾਂ ਵਲੋਂ ਸ੍ਰੀ ਗਣੇਸ਼ ਉਤਸਵ ਮੌਕੇ ’ਤੇ ਆਲੂ-ਪੂਰੀ ਅਤੇ ਹਲਵੇ ਦਾ ਲੰਗਰ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਗਣੇਸ਼ ਦੀ ਵਿਧੀਵਤ ਪੂਜਾ-ਅਰਚਨਾ ਕਰਕੇ ਭੋਗ ਲਗਾਇਆ ਗਿਆ ਤੇ ਸਾਰਿਆਂ ਦੀ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਰੋਡ ਸਥਿਤ ਦੁਕਾਨਦਾਰਾਂ ਵਲੋਂ ਸ੍ਰੀ ਗਣੇਸ਼ ਉਤਸਵ ਮੌਕੇ ’ਤੇ ਆਲੂ-ਪੂਰੀ ਅਤੇ ਹਲਵੇ ਦਾ ਲੰਗਰ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਗਣੇਸ਼ ਦੀ ਵਿਧੀਵਤ ਪੂਜਾ-ਅਰਚਨਾ ਕਰਕੇ ਭੋਗ ਲਗਾਇਆ ਗਿਆ ਤੇ ਸਾਰਿਆਂ ਦੀ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਗਈ। ਉਪਰੰਤ ਸ਼ਰਧਾਲੂਆਂ ਤੇ ਰਾਹਗੀਰਾਂ ਨੂੰ ਪ੍ਰਸ਼ਾਦ ਵਜੋਂ ਆਲੂ-ਪੂਰੀ ਤੇ ਹਲਵਾ ਵਰਤਾਇਆ ਗਿਆ। ਇਸ ਮੌਕੇ ਰਾਕੇਸ਼ ਕਪੂਰ, ਦਾਮੋਦਰ ਮਿੱਤਲ, ਮੋਨਿਕਾ ਮਿੱਤਲ, ਸ਼ਿਖਾਲੀ, ਗੌਰਵ ਕੁਮਾਰ, ਸੁਭਾਸ਼, ਮਹੇਸ਼ ਮਿੱਤਲ, ਰਾਜਕੁਮਾਰ, ਮੁਸਕਾਨ, ਅਨੂ ਤੇ ਹਰਵਿੰਦਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਇਕਬਾਲ ਸਿੰਘ ਵਾਂਦਰ ਨੂੰ ਸਦਮਾ, ਪਿਤਾ ਜਥੇ: ਗੁਰਪ੍ਰੇਮ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਰਧਾ ਨਾਲ ਕੀਤਾ ਗਣਪਤੀ ਵਿਸਰਜਨ
Ad Position 24