26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਚੇਅਰਮੈਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਸੀਂਗੋ ਮੰਡੀ, 25 ਸਤੰਬਰ (ਪ੍ਰਿੰਸ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਬਰਾੜ, ਜਗਦੀਪ ਸਿੰਘ ਬਰਾੜ ਤੇ ਸਮੂਹ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਸਕੇ ਸਬੰਧੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਮਾਤਾ ਸ਼ਿੰਦਰਪਾਲ ਕੌਰ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਰਣਜੀਤ ਸਿੰਘ ਸੰਧੂ, ਜੀਤਮਹਿੰਦਰ ਸਿੰਘ ਸਿੱਧੂ, ਗੁਰਬਾਜ ਸਿੰਘ ਸਿੱਧੂ, ਰਵੀਪ੍ਰੀਤ ਸਿੰਘ ਸਿੱਧੂ, ਮਨਸਿਮਰਤ ਸਿੰਘ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਨਵਜੋਤ ਸਿੰਘ ਗੁਣੀ, ਪ੍ਰਧਾਨ ਕੁਲਵੀਰ ਕੌਰ ਸਰਾਂ, ਹਰਦੀਪ ਸਿੰਘ ਸਰਾਂ, ਜੋਗੇਵਾਲਾ ਗ੍ਰਾਮ ਪੰਚਾਇਤ, ਅਵਤਾਰ ਸਿੰਘ ਬਾਘਾ, ਕੌਂਸਲਰ ਗੁਰਪ੍ਰੀਤ ਸਿੰਘ, ਕੌਂਸਲਰ ਭਰਪੂਰ ਸਿੰਘ, ਐਡ: ਦੀਪਕ ਸ਼ਰਮਾ, ਕੁਲਵੰਤ ਸਿੰਘ, ਸੁਖਭਿੰਦਰ ਸਿੰਘ ਜੋਗੇਵਾਲਾ, ਕੁਲਵਿੰਦਰ ਸਿੰਘ, ਦਲਜੀਤ ਸਿੰਘ ਨੰਬਰਦਾਰ, ਅਮਰੀਕ ਸਿੰਘ, ਬਲਵੰਤ ਸਿੰਘ ਕੋਰਵਾਲਾਠ, ਸੁਖਮੰਦਰ ਸਿੰਘ ਸੰਧੂ, ਗੁਰਪਾਲ ਸਿੰਘ, ਸੁਖਜਿੰਦਰ ਸਿੰਘ ਬਾਘਾ ਸਮੇਤ ਸਕੂਲ ਸਟਾਫ਼ ਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ।

Ad Position 21
No active advertisement
ਮਾਤਾ ਸ਼ਿੰਦਰਪਾਲ ਕੌਰ 26-09-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦਾ ਸੈਂਟਰ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੀਕੇਯੂ ਉਗਰਾਹਾਂ ਵਲੋਂ ਪਿੰਡ ਪਥਰਾਲਾ ’ਚ ਮੀਟਿੰਗ
Ad Position 24