26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦਾ ਸੈਂਟਰ ਪ੍ਰਾਇਮਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਰਾਮਪੁਰਾ ਫੂਲ, 25 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਅੰਡਰ 11 ਕਬੱਡੀ ਨੈਸ਼ਨਲ ਸਟਾਈਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਸਕੂਲ ਦੀਆਂ ਲੜਕੀਆਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਵਿਚ ਇਹ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥਣਾਂ ਨੇ ਆਪਣੇ ਸਕੂਲ, ਆਪਣੇ ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਰਾਮਪੁਰਾ ਫੂਲ, 25 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਅੰਡਰ 11 ਕਬੱਡੀ ਨੈਸ਼ਨਲ ਸਟਾਈਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਗੁਰੂ ਹਰਗੋਬਿੰਦ ਸਕੂਲ ਪਿੱਥੋ ਸਕੂਲ ਦੀਆਂ ਲੜਕੀਆਂ ਨੇ ਸੈਂਟਰ ਪ੍ਰਾਇਮਰੀ ਖੇਡਾਂ ਵਿਚ ਇਹ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥਣਾਂ ਨੇ ਆਪਣੇ ਸਕੂਲ, ਆਪਣੇ ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਤੇ ਸਕੂਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਚੇਅਰਮੈਨ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24