30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਚਾਂਦੀ ਦੀਆਂ ਪੰਜੇਬਾਂ ਅਤੇ 51,800 ਰੁਪਏ ਚੋਰੀ ਕਰਨ ਦੇ ਮਾਮਲੇ ’ਚ ਇਕ ਕਾਬੂ

ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਬਿੱਲੂ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਸੰਜੇ ਨਗਰ, ਬਠਿੰਡਾ ਵਲੋਂ ਥਾਣਾ ਕੈਨਾਲ ਕਾਲੋਨੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਹੈ ਕਿ 21 ਸਤੰਬਰ 2026 ਨੂੰ ਕੁਲਬੀਰ ਸਿੰਘ ਵਾਸੀ ਬੀੜ ਬਹਿਮਣ ਨੇ ਮੇਰੇ ਘਰੋਂ ਚਾਂਦੀ ਦੀਆਂ ਪੰਜੇਬਾਂ ਅਤੇ 51,800 ਰੁਪਏ ਚੋਰੀ ਕਰਕੇ ਲੈ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਬਠਿੰਡਾ, 29 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਬਿੱਲੂ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਸੰਜੇ ਨਗਰ, ਬਠਿੰਡਾ ਵਲੋਂ ਥਾਣਾ ਕੈਨਾਲ ਕਾਲੋਨੀ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਹੈ ਕਿ 21 ਸਤੰਬਰ 2026 ਨੂੰ ਕੁਲਬੀਰ ਸਿੰਘ ਵਾਸੀ ਬੀੜ ਬਹਿਮਣ ਨੇ ਮੇਰੇ ਘਰੋਂ ਚਾਂਦੀ ਦੀਆਂ ਪੰਜੇਬਾਂ ਅਤੇ 51,800 ਰੁਪਏ ਚੋਰੀ ਕਰਕੇ ਲੈ ਗਿਆ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਨੇ ਬੀ. ਐਸ. ਸੀ. ਦੇ ਵਿਦਿਆਰਥੀਆਂ ਲਈ ਕੀਤਾ ਓਰੀਐਂਟੇਸ਼ਨ ਪ੍ਰੋਗਰਾਮ
Ad Position 24