01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ ਆਯੋਜਿਤ

ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਹਾੜ੍ਹੀ 2026-27 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਹਾੜ੍ਹੀ 2026-27 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਮੇਲੇ ਵਿਚ ਲਗਭਗ 1500 ਕਿਸਾਨਾਂ ਵਲੋਂ ਹਿੱਸਾ ਲਿਆ ਜਾਵੇਗਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਵੀ ਭਾਗ ਲੈਣਗੇ। ਇਸ ਮੇਲੇ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ: ਗੁਰਜੀਤ ਸਿੰਘ ਵਲੋਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਪ੍ਰੋਗਰਾਮ ਨੂੰ ਲੈ ਕੇ ਬੀ. ਕੇ. ਯੂ. ਖੋਸਾ ਨੇ ਮੀਟਿੰਗ ਕਰਕੇ ਉਲੀਕੀ ਵਿਉਂਤਬੰਦੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਖੇ ਦੋ ਰੋਜ਼ਾ ਏ.ਆਈ. ਟਰੇਨਿੰਗ ਵਰਕਸ਼ਾਪ
Ad Position 24