30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਸਿੱਧੂ ਨੇ ਕੋਠੇ ਪਿੱਪਲੀ ਤੇ ਕੋਠੇ ਮੱਲੂਆਣਾ ਮਹਿਰਾਜ ਵਿਖੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਮਹਿਰਾਜ, 30 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੋਠੇ ਪਿਪਲੀ ਅਤੇ ਕੋਠੇ ਮੱਲੂਆਣਾ ਮਹਿਰਾਜ ਵਿਖੇ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਮਹਿਰਾਜ, 30 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੋਠੇ ਪਿਪਲੀ ਅਤੇ ਕੋਠੇ ਮੱਲੂਆਣਾ ਮਹਿਰਾਜ ਵਿਖੇ ਮੀਟਿੰਗਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਦੀ ਕਾਰਵਾਈ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਪਿੰਡ ਪੱਧਰ ’ਤੇ ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭੂਮਿਕਾ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਇਸ ਮੌਕੇ ਸਰਪੰਚ ਲੱਖਾ ਪਿੱਪਲੀ, ਸਰਪੰਚ ਦੇ ਪਤੀ ਸੋਨੀ ਮੱਲੂਆਣਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਘਾ ’ਚ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਮੈਗਾ ਸਿਹਤ ਕੈਂਪ ਅਗਲੀ ਖ਼ਬਰ ਪਿੰਡ ਬੁੱਗਰਾਂ ਵਿਖੇ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਿਲ
Ad Position 24