01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 1 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਪੁਲਿਸ ਨੇ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 02-10-2026
ਸੰਗਤ ਮੰਡੀ, 1 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਪੁਲਿਸ ਨੇ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਭਗਵਾਨਗੜ੍ਹ ਵਿਖੇ ਇਕ ਸ਼ੱਕੀ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ‘ਤੇ 06 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਉਪਰੰਤ ਉਸ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਪਿੰਡ ਭਗਵਾਨਗੜ੍ਹ ਉਰਫ਼ ਭੁੱਖਿਆਂਵਾਲੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹਾਕੀ ਮੁਕਾਬਲਿਆਂ ’ਚ ਪੀ.ਆਈ.ਐਸ. ਬਠਿੰਡਾ ਬਣਿਆ ‘ਚੈਂਪੀਅਨ’ ਅਗਲੀ ਖ਼ਬਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਰ੍ਹੇਗੰਢ ਸਮਾਗਮ ’ਚ ਵੱਡੀ ਗਿਣਤੀ ਨੌਜਵਾਨਾਂ ਵਲੋਂ ਸ਼ਮੂਲੀਅਤ
Ad Position 24