03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸੁਲਫ਼ਾ ਸਮੇਤ ਕਈ ਕਾਬੂ

ਮਾਨਸਾ, 2 ਅਕਤੂਬਰ (ਵਿ. ਪ੍ਰਤੀ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਮਾਨਸਾ ਤੇ ਅਮਿਤ ਕੁਮਾਰ ਵਾਸੀ ਸਿਰਸਾ ਤੋਂ 3 ਗ੍ਰਾਮ, ਜੋਗਾ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਬੁਰਜ ਰਾਠੀ ਤੋਂ 4 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-10-2026
ਮਾਨਸਾ, 2 ਅਕਤੂਬਰ (ਵਿ.ਪ੍ਰਤੀ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਮਾਨਸਾ ਤੇ ਅਮਿਤ ਕੁਮਾਰ ਵਾਸੀ ਸਿਰਸਾ ਤੋਂ 3 ਗ੍ਰਾਮ, ਜੋਗਾ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਬੁਰਜ ਰਾਠੀ ਤੋਂ 4 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਸਦਰ ਬੁਢਲਾਡਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਬੁਢਲਾਡਾ ਤੋਂ 9, ਭੀਖੀ ਪੁਲਿਸ ਨੇ ਬਹਾਦਰ ਸਿੰਘ ਵਾਸੀ ਹੋਡਲਾ ਕਲਾਂ ਤੋਂ 20, ਬਰੇਟਾ ਪੁਲਿਸ ਨੇ ਦਿਲਪ੍ਰੀਤ ਸਿੰਘ ਵਾਸੀ ਕਾਹਨਗੜ੍ਹ ਤੋਂ 10, ਸ਼ਹਿਰੀ-2 ਮਾਨਸਾ ਪੁਲਿਸ ਨੇ ਦਿਨੇਸ਼ ਸਿੰਘ ਵਾਸੀ ਮਾਨਸਾ ਤੋਂ 25, ਝੁਨੀਰ ਪੁਲਿਸ ਨੇ ਗੁਰਜੰਟ ਸਿੰਘ ਵਾਸੀ ਝੁਨੀਰ ਤੋਂ 20, ਸਦਰ ਮਾਨਸਾ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਬਹਿਣੀਵਾਲ ਤੋਂ 10, ਸ਼ਹਿਰੀ ਬੁਢਲਾਡਾ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਬੁਢਲਾਡਾ ਤੋਂ 10 ਅਤੇ ਸਰਦੂਲਗੜ੍ਹ ਪੁਲਿਸ ਨੇ ਅਭੀਸ਼ੇਕ ਸਿੰਘ ਵਾਸੀ ਖੈਰਾ ਖ਼ੁਰਦ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਬੋਹਾ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਬੋਹਾ ਤੋਂ 20 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਮੁਕੱਦਮੇ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 5 ਅਕਤੂਬਰ ਦੇ ਡੀ.ਸੀ. ਦਫ਼ਤਰ ਘਿਰਾਓ ਲਈ ਕਿਸਾਨਾਂ ਵਲੋਂ ਪਿੰਡਾਂ ਵਿਚ ਮੀਟਿੰਗਾਂ ਜਾਰੀ ਅਗਲੀ ਖ਼ਬਰ ਗਣੇਸ਼ਵਰ ਕੁਮਾਰ ਨੇ ਥਾਣਾ ਮੁਖੀ ਝੁਨੀਰ ਵਜੋਂ ਅਹੁਦਾ ਸੰਭਾਲਿਆ
Ad Position 24