02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਅਪਾਹਜ ਵਿਅਕਤੀ ਗੰਭੀਰ ਜ਼ਖਮੀ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗ੍ਰੀਨ ਸਿਟੀ ਰੋਡ ’ਤੇ ਇਕ ਅਪਾਹਜ ਵਿਅਕਤੀ ਇਲੈਕਟ੍ਰਿਕ ਟਰਾਈਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਸ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਟੱਕਰ ਕਾਰਨ ਟਰਾਈ ਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗ੍ਰੀਨ ਸਿਟੀ ਰੋਡ ’ਤੇ ਇਕ ਅਪਾਹਜ ਵਿਅਕਤੀ ਇਲੈਕਟ੍ਰਿਕ ਟਰਾਈਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਸ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਟੱਕਰ ਕਾਰਨ ਟਰਾਈ ਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਵਿੱਕੀ ਕੁਮਾਰ ਤੁਰੰਤ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੇ। ਸਹਾਰਾ ਟੀਮ ਦੁਆਰਾ ਅਪਾਹਿਜ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖ਼ਮੀ ਵਿਅਕਤੀ ਵੀਰ ਚੰਦ ਪੁੱਤਰ ਨਾਗੇਸ਼ਵਰ ਯਾਦਵ (50) ਵਾਸੀ ਥਰਮਲ ਕਲੋਨੀ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਨੈਸ਼ਨਲ ਥੀਏਟਰ ਫ਼ੈਸਟੀਵਲ ਵਿਚ ਜੈਪੁਰ ਦੇ ‘ਰੰਗ ਮਸਤਾਨੇ ਗਰੁੱਪ’ ਵਲੋਂ ਨਾਟਕ ‘ਮਹਾਂਰਥੀ’ ਦੀ ਪੇਸ਼ਕਾਰੀ
Ad Position 24