14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੈਰੋਇਨ ਸਮੇਤ ਔਰਤ ਕਾਬੂ

ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 14-10-2026
ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਹਰਿਆਣਾ ਦੀ ਸਰਹੱਦ ਨਾਲ ਲੱਗਦੀ ਨਰ ਸਿੰਘ ਕਾਲੋਨੀ ਵਿਖੇ ਪੁੱਜੇ ਤਾਂ ਇਕ ਸ਼ੱਕੀ ਔਰਤ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਟਾਲਮਟੋਲ ਕਰਨ ਲੱਗੀ। ਸ਼ੱਕ ਦੇ ਆਧਾਰ ’ਤੇ ਜਦੋਂ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੀ ਔਰਤ ਦੀ ਪਛਾਣ ਸੰਤੋਸ਼ ਰਾਣੀ ਪਤਨੀ ਪ੍ਰਵੀਨ ਕੁਮਾਰ, ਵਾਸੀ ਨਰ ਸਿੰਘ ਕਲੋਨੀ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਔਰਤ ਖ਼ਿਲਾਫ਼ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ: ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਕਤਲ ਦੀ ਭਾਜਪਾ ਵਲੋਂ ਨਿਖੇਧੀ
Ad Position 24