20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪ੍ਰਤਾਪ ਸਿੰਘ ਬਾਜਵਾ ਅੱਜ ਮਾਨਸਾ ਧਰਨੇ ’ ਚ ਪਹੁੰਚਣਗੇ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ 21 ਅਕਤੂਬਰ ਨੂੰ ਦੁਪਹਿਰ 12 ਵਜੇ ਸਥਾਨਕ ਤਿੰਨਕੋਨੀ ਕੋਲ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਇਨਸਾਫ਼ ਲਈ ਚੱਲ ਰਹੇ ਧਰਨੇ ’ਚ ਸ਼ਿਰਕਤ ਕਰਨਗੇ। ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਝਲਬੂਟੀ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ: ਬਾਜਵਾ ਝੋਟੇ ਦੇ ਪਿਤਾ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕਰਨਗੇ।

Ad Position 21
No active advertisement
ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ 21 ਅਕਤੂਬਰ ਨੂੰ ਦੁਪਹਿਰ 12 ਵਜੇ ਸਥਾਨਕ ਤਿੰਨਕੋਨੀ ਕੋਲ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਇਨਸਾਫ਼ ਲਈ ਚੱਲ ਰਹੇ ਧਰਨੇ ’ਚ ਸ਼ਿਰਕਤ ਕਰਨਗੇ। ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਝਲਬੂਟੀ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ: ਬਾਜਵਾ ਝੋਟੇ ਦੇ ਪਿਤਾ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਵਿਰੋਧੀ ਦੇ ਨੇਤਾ ਬਾਜਵਾ ਆਉਂਦੇ ਪੰਜਾਬ ਵਿਧਾਨ ਸਭਾ ਸੈਸ਼ਨ ’ਚ ਵੀ ਇਸ ਮੁੱਦੇ ਨੂੰ ਧੜੱਲੇ ਨਾਲ ਉਠਾਉਣਗੇ। 20 ਮਾਨਸਾ18 ਪ੍ਰਤਾਪ ਸਿੰਘ ਬਾਜਵਾ
Ad Position 22
No active advertisement
ਪਿਛਲੀ ਖ਼ਬਰ ਝੋਟੇ ਦੀ ਹੱਤਿਆ ਦੇ ਰੋਸ ਵਜੋਂ ਮਾਨਸਾ ਸ਼ਹਿਰ ’ ਚ ਨਹੀਂ ਮਨਾਇਆ ਗਿਆ ਦੁਸਹਿਰਾ ਅਗਲੀ ਖ਼ਬਰ ਜ਼ਖਮੀ 2 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੀ.ਸੀ. ਨੇ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ
Ad Position 24