23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਵੇਕ ਅੱਖਾਂ ਦਾ ਹਸਪਤਾਲ ਜਲਾਲ ਵਿਖੇ 267ਵਾਂ ਮੁਫ਼ਤ ਲੈਂਜ਼ ਕੈਂਪ ਅੱਜ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ 267ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾਕਟਰ ਰਵੀਕਾਂਤ ਬਮੋਤਰਾ, ਡਾ: ਮਿਨਾਕਸ਼ੀ ਸਿੰਧੂ ਅਤੇ ਡਾ: ਜੈਸਨ ਜੌੜਾ ਮਰੀਜ਼ਾਂ ਦਾ ਚੈੱਕਅਪ ਕਰਨਗੇ।

Ad Position 21
No active advertisement
ਬਾਬਾ ਗੰਗਾ ਰਾਮ 23-10-2026
ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ 267ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾਕਟਰ ਰਵੀਕਾਂਤ ਬਮੋਤਰਾ, ਡਾ: ਮਿਨਾਕਸ਼ੀ ਸਿੰਧੂ ਅਤੇ ਡਾ: ਜੈਸਨ ਜੌੜਾ ਮਰੀਜ਼ਾਂ ਦਾ ਚੈੱਕਅਪ ਕਰਨਗੇ। ਚੈੱਕਅੱਪ ਉਪਰੰਤ ਉਪਰੇਸ਼ਨ ਯੋਗ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਬਾਬਾ ਗੰਗਾ ਰਾਮ ਨੇ ਮਰੀਜ਼ ਆਪਣੇ ਨਾਲ ਆਧਾਰ ਕਾਰਡ, ਵੋਟ ਕਾਰਡ ਜਾਂ ਪੈਨ ਕਾਰਡ ਦੀ ਫੋਟੋ ਕਾਪੀ ਅਤੇ ਇਕ ਵਾਰਿਸ ਨੂੰ ਜ਼ਰੂਰ ਨਾਲ ਲੈ ਕੇ ਆਉਣ ਅਤੇ ਇਸ਼ਨਾਨ ਕਰਕੇ ਆਉਣ ਦੀ ਅਪੀਲ ਕੀਤੀ। ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਦੇ ਉਪਰੇਸ਼ਨ ਨਹੀਂ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜਸਕਰਨ ਸਿੰਘ ਪਟਵਾਰੀ ਨੂੰ ਆਪਣੇ ਪਿੰਡ ਵਾਸੀਆਂ ਦਾ ਮਿਲਿਆ ਭਰਵਾਂ ਹੁੰਗਾਰਾ ਪਾਰਟੀਬਾਜ਼ੀ ਤੋਂ ਉੱਠ ਕੇ ਨੌਜਵਾਨ ਆਗੂ ਦੇ ਸਮਰ... ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਹੜੇ ’ਚ ਦੁਸਹਿਰਾ ਮਨਾਇਆ
Ad Position 24