23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵੀਰੂ ਧਨੋਆ ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ

ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸਿਆਸੀ ਸਰਗਰਮੀਆਂ ਅਰੰਭ ਹੋ ਚੁੱਕੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਆਪਣੀ ਸਥਿਤੀ ਮਜ਼ਬੂਤ ਕਰਨ ਦੇ ਹੀਲੇ ਵਸੀਲੇ ਸ਼ੁਰੂ ਕਰ ਦਿੱਤੇ ਹਨ ।

Ad Position 21
No active advertisement
ਅਜੀਤ ਡੈਸਕ 23-10-2026
ਭਗਤਾ ਭਾਈਕਾ, 22 ਅਗਸਤ (ਸੁਖਪਾਲ ਸਿੰਘ ਸੋਨੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸਿਆਸੀ ਸਰਗਰਮੀਆਂ ਅਰੰਭ ਹੋ ਚੁੱਕੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀ ਆਪਣੀ ਸਥਿਤੀ ਮਜ਼ਬੂਤ ਕਰਨ ਦੇ ਹੀਲੇ ਵਸੀਲੇ ਸ਼ੁਰੂ ਕਰ ਦਿੱਤੇ ਹਨ । ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਨੇ ਨਗਰ ਕੋਠਾ ਗੁਰੂ ਤੋਂ ਮਿਹਨਤੀ ਨੌਜਵਾਨ ਆਗੂ ਵੀਰੂ ਧਨੋਆ ਕੋਠਾ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ ਓ ਆਈ ਦਾ ਹਲਕਾ ਰਾਮਪੁਰਾ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਰੋਕਣ ਲਈ ਕੀਤੇ ਉਪਰਾਲੇ ਜਨਤਕ ਕਰਨ ਕੇਂਦਰੀ ਗ੍ਰਹਿ ਮੰਤਰੀ- ਸਿੱਧੂ ਅਗਲੀ ਖ਼ਬਰ ਜਸਕਰਨ ਸਿੰਘ ਪਟਵਾਰੀ ਨੂੰ ਆਪਣੇ ਪਿੰਡ ਵਾਸੀਆਂ ਦਾ ਮਿਲਿਆ ਭਰਵਾਂ ਹੁੰਗਾਰਾ ਪਾਰਟੀਬਾਜ਼ੀ ਤੋਂ ਉੱਠ ਕੇ ਨੌਜਵਾਨ ਆਗੂ ਦੇ ਸਮਰ...
Ad Position 24