27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਕੇ ਭੱਜਣ ਵਾਲੇ ਦੋ ਅਣਪਛਾਤੇ ਵਿਅਕਤੀਆਂ ’ਤੇ ਮੁਕੱਦਮਾ ਦਰਜ

ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ)- ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝੱਪਟ ਕੇ ਭੱਜਣ ਵਾਲੇ ਦੋ ਮੋਟਰ-ਸਾਈਕਲ ਸਵਾਰਾਂ ‘ਤੇ ਬਠਿੰਡਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੌਰ ਵਾਸੀ ਮਾਡਲ ਟਾਊਨ, ਫੇਸ-2 ਬਠਿੰਡਾ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੇਰੇ ਘਰ ਦੇ ਬਾਹਰ ਗਲੀ ਵਿਚੋਂ ਦੋ ਮੋਟਰਸਾਈਕਲ ਸਵਾਰ ਮੇਰੇ ਪਾਸ ਆ ਕੇ ਰੁਕੇ ਤੇ ਮੇਰੇ ਗਲ ਵਿਚ ਪਾਈ ਦੋ ਤੋਲੇ ਸੋਨੇ ਦੀ ਚੇਨ ਝੱਪਟ ਕੇ ਭੱਜ ਗਏ।

Ad Position 21
No active advertisement
ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ)- ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝੱਪਟ ਕੇ ਭੱਜਣ ਵਾਲੇ ਦੋ ਮੋਟਰ-ਸਾਈਕਲ ਸਵਾਰਾਂ ‘ਤੇ ਬਠਿੰਡਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੌਰ ਵਾਸੀ ਮਾਡਲ ਟਾਊਨ, ਫੇਸ-2 ਬਠਿੰਡਾ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੇਰੇ ਘਰ ਦੇ ਬਾਹਰ ਗਲੀ ਵਿਚੋਂ ਦੋ ਮੋਟਰਸਾਈਕਲ ਸਵਾਰ ਮੇਰੇ ਪਾਸ ਆ ਕੇ ਰੁਕੇ ਤੇ ਮੇਰੇ ਗਲ ਵਿਚ ਪਾਈ ਦੋ ਤੋਲੇ ਸੋਨੇ ਦੀ ਚੇਨ ਝੱਪਟ ਕੇ ਭੱਜ ਗਏ। ਪੁਲਿਸ ਵਲੋਂ ਇਸ ਮਾਮਲੇ ਦੇ ਸੰਬੰਧ ਵਿਚ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਅਧਾਰ ‘ਤੇ ਦੋ ਅਣਪਛਾਤੇ ਮੋਟਰ-ਸਾਈਕਲ ਸਵਾਰ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਧੋਖਾਧੜੀ ਪੀੜਤ ਵਿਅਕਤੀ ਦੇ 2 ਲੱਖ 30 ਹਜ਼ਾਰ ਦੀ ਰਕਮ ਬਠਿੰਡਾ ਪੁਲਿਸ ਨੇ ਵਾਪਸ ਕਰਵਾਈ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24