02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਚਾਉਕੇ, 1 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੀ 54ਵੀਂ ਬਰਸੀ ਨੂੰ ਸਮਰਪਿਤ ਬੀਤੇ ਦਿਨੀਂ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ । ਇਸ ਖ਼ੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਬੜੇ ਹੀ ਉਤਸ਼ਾਹ ਨਾਲ ਖ਼ੂਨਦਾਨ ਕੀਤਾ ।

Ad Position 21
No active advertisement
ਅਜੀਤ ਡੈਸਕ 02-11-2026
ਚਾਉਕੇ, 1 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੀ 54ਵੀਂ ਬਰਸੀ ਨੂੰ ਸਮਰਪਿਤ ਬੀਤੇ ਦਿਨੀਂ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ । ਇਸ ਖ਼ੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਬੜੇ ਹੀ ਉਤਸ਼ਾਹ ਨਾਲ ਖ਼ੂਨਦਾਨ ਕੀਤਾ । ਇਸ ਮੌਕੇ ਪਹੁੰਚੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਆਖਿਆ ਕਿ ਖ਼ੂਨਦਾਨ ਇਕ ਮਹਾਨ ਦਾਨ ਹੈ ਜਿਸ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਇਸ ਖ਼ੂਨਦਾਨ ਕੈਂਪ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਅਪੀਲ ਕੀਤੀ । ਇਸ ਮੌਕੇ ਡਾ. ਪ੍ਰੀਤਇੰਦਰ ਸਿੰਘ ਰੋਮੀ ਸੇਖੋਂ, ਸੁਖਬੀਰਪਾਲ ਸਿੰਘ ਬਦਿਆਲਾ ਭਤੀਜਾ ਸੰਤ ਬਾਬਾ ਫਤਿਹ ਸਿੰਘ, ਰਾਜਦੀਪ ਸਿੰਘ ਕਾਲਾ ਮੈਂਬਰ ਪੀ ਏ ਸੀ, ਨੰਬਰਦਾਰ ਬਲਵੀਰ ਸਿੰਘ ਚਾਉਕੇ ਮੈਂਬਰ ਪੀ ਏ ਸੀ, ਸੰਦੀਪ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਹਰਦਿਆਲ ਸਿੰਘ ਮਿੱਠੂ ਕੌਮੀ ਮੀਤ ਪ੍ਰਧਾਨ, ਹਰਭਜਨ ਸਿੰਘ ਮਾਈਸਰਖਾਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਜੈਬ ਸਿੰਘ ਬਦਿਆਲਾ, ਜਗਦੇਵ ਸਿੰਘ ਫ਼ੌਜੀ ਬਦਿਆਲਾ, ਮ ਨਦੀਪ ਸਿੰਘ, ਸੁਖਦੀਪ ਸਿੰਘ ਮਿੰਟੂ ਜਟਾਣਾ ਜਨਰਲ ਸਕੱਤਰ, ਗੁਰਬਚਨ ਸਿੰਘ ਬਾਬੇਕਾ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਕੰਵਰਜੀਤ ਸਿੰਘ ਬੰਟੀ ਰਾਮਨਗਰ ਸਾਬਕਾ ਚੇਅਰਮੈਨ, ਸੋਨੀ ਮਾਨ ਪਿੱਥੋ, ਗੁਰਜੰਟ ਸਿੰਘ ਪਿੱਥੋ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਪਿੱਥੋ ਯੂਥ ਆਗੂ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਲ੍ਹਾ ਮੁਬਾਰਕ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸੰਗਤ ਕਲਾਂ ਤੋਂ ਗੁਰਥੜੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
Ad Position 24