03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਜ਼ਾਰਾਂ ਲਾਭਪਾਤਰੀਆਂ ਨੂੰ ਵੰਡੇ ਸਿਹਤ ਬੀਮਾ ਕਾਰਡ

ਰਾਮਪੁਰਾ ਫੂਲ, 2 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 03-11-2026
ਰਾਮਪੁਰਾ ਫੂਲ, 2 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮਕਸਦ ਲੋਕਾਂ ਨੂੰ ਮਹਿੰਗੇ ਇਲਾਜ ਦੇ ਖ਼ਰਚਿਆਂ ਤੋਂ ਰਾਹਤ ਦਿਵਾਉਣਾ ਤੇ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਨਾ ਰਹਿਣ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਮੇਲੇ ’ਚ ਧਵਲੇਸ਼ਬੀਰ ਸਿੰਘ ਦਾ ਨਾਟਕ ਬਣਿਆ ਖਿੱਚ ਦਾ ਕੇਂਦਰ ਅਗਲੀ ਖ਼ਬਰ ਸ਼ਹੀਦ ਸਿਪਾਹੀ ਸੰਦੀਪ ਸਿੰਘ ਮੈਮੋਰੀਅਲ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ
Ad Position 24