06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਖਨਾਲੀਆ ਖੇਤੀਬਾੜੀ ਸਹਿਕਾਰੀ ਸਭਾ ਬੁਢਲਾਡਾ ਦੇ ਪ੍ਰਧਾਨ ਤੇ ਕੁਲੈਹਿਰੀ ਮੀਤ ਪ੍ਰਧਾਨ ਚੁਣੇ

ਬੁਢਲਾਡਾ, 6 ਨਵੰਬਰ (ਸੁਨੀਲ ਮਨਚੰਦਾ)- ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬੁਢਲਾਡਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਚ ਸਤਨਾਮ ਸਿੰਘ ਖਨਾਲੀਆ ਨੂੰ ਪ੍ਰਧਾਨ ਅਤੇ ਸੁਖਦਰਸ਼ਨ ਸਿੰਘ ਕੁਲੈਹਿਰੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਨਵਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਸਹਿਕਾਰੀ ਸਭਾ ਦੀ ਬਿਹਤਰੀ ਲਈ ਹਰ ਸੰਭਵ ਯਤਨ ਜੁਟਾਉਣਗੇ।

Ad Position 21
No active advertisement
ਅਜੀਤ ਡੈਸਕ 07-11-2026
ਬੁਢਲਾਡਾ, 6 ਨਵੰਬਰ (ਸੁਨੀਲ ਮਨਚੰਦਾ)- ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬੁਢਲਾਡਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਚ ਸਤਨਾਮ ਸਿੰਘ ਖਨਾਲੀਆ ਨੂੰ ਪ੍ਰਧਾਨ ਅਤੇ ਸੁਖਦਰਸ਼ਨ ਸਿੰਘ ਕੁਲੈਹਿਰੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਨਵਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਸਹਿਕਾਰੀ ਸਭਾ ਦੀ ਬਿਹਤਰੀ ਲਈ ਹਰ ਸੰਭਵ ਯਤਨ ਜੁਟਾਉਣਗੇ। ਹਲਕਾ ਵਿਧਾਇਕ ਬੁੱਧ ਰਾਮ ਨੇ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਘਵੀਰ ਸਿੰਘ ਚਹਿਲ, ਪ੍ਰਿਤਪਾਲ ਸਿੰਘ ਕੁਲੈਹਿਰੀ, ਸੁਖਜੀਤ ਸਿੰਘ ਕੁਲੈਹਿਰੀ, ਰਣਜੀਤ ਕੌਰ ਕੁਲੈਹਿਰੀ, ਸੁਖਵਿੰਦਰ ਕੌਰ ਬੁਢਲਾਡਾ, ਦਰਸ਼ਨ ਸਿੰਘ ਬੁਢਲਾਡਾ, ਗੁਰਪ੍ਰੀਤ ਸਿੰਘ ਬੁਢਲਾਡਾ, ਜਗਜੀਤ ਸਿੰਘ ਬੁਢਲਾਡਾ, ਰਣਧੀਰ ਸਿੰਘ ਬੁਢਲਾਡਾ, ਸਭਾ ਦੇ ਸਕੱਤਰ ਹਰਪ੍ਰੀਤ ਸਿੰਘ ਪਿਪਲੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਕਿੱਕ ਬਾਕਸਿੰਗ ਤੇ ਫੈਂਸਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਦਾ ਜੂਡੋ ਤੇ ਸ਼ਤਰੰਜ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24