18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚੌਂਦਾ ਐਸ. ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ਼ੀਅਲ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 22-01-2026
ਮਲੌਦ, 21 ਜਨਵਰੀ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਬਲਜਿੰਦਰ ਸਿੰਘ ਚੌਂਦਾ ਨੂੰ ਪੰਜਾਬ ਸਰਕਾਰ ਵਲੋਂ ਐਸ. ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ਼ੀਅਲ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਬਦਲੇ ਬਲਜਿੰਦਰ ਸਿੰਘ ਚੌਂਦਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੁਆਰਾ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਧਮੋਟ ਖੇਡਾਂ: ਗਰੇਵਾਲ ਗਰੁੱਪ ਗੁੱਜਰਵਾਲ ਦਾ ਕੁੱਤਾ ਕਾਲਾ ਕੋਬਰਾ ਬਣਿਆ ਬੁਲਟ ਮੋਟਰਸਾਈਕਲ ਦਾ ਜੇਤੂ ਫਾਸਟ ਗਰੁੱਪ ਕੈਨੇ... ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਦੇ ਅਰਥਸ਼ਾਸਤਰ ਵਿਭਾਗ ਦੁਆਰਾ 18ਵਾਂ ਡਾ. ਬੀ. ਐਸ. ਮਿਨਹਾਸ ਯਾਦਗਾਰੀ ਭਾਸ਼ਨ ਅਤੇ ਰਾਸ਼ਟਰੀ ਸੰਮੇ...
Ad Position 24