11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲੋਕਾਂ ਦੀ ਮੰਗ ਸੜਕ ਦੇ ਕੰਮ ਸੰਬੰਧੀ ਜਾਂਚ ਹੋਣਾ ਜ਼ਰੂਰੀ

Ad Position 21
No active advertisement
ਅਜੀਤ ਡੈਸਕ 23-01-2026
ਲੁਧਿਆਣਾ-ਮਲੇਰਕੋਟਲਾ ਸੜਕ ਤੋਂ ਵਾਇਆ ਨੰਗਲ, ਰੁੜਕਾ ਤੱਕ 1 ਕਰੋੜ 59 ਲੱਖ ਦੀ ਲਾਗਤ ਨਾਲ ਪਹਿਲਾਂ ਮੁਰੰਮਤ ਕੀਤੀ ਸੜਕ ਅਤੇ ਹੁਣ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਰੁੜਕਾ ਤੋਂ ਬੁਟਾਹਰੀ ਨਹਿਰ ਪੁਲ ਤੱਕ ਬਣਨ ਜਾ ਰਹੀ ਸੜਕ ਦੇ ਕੰਮ ਵਿਚ ਵੀ ਘਟੀਆ ਮੈਟੀਰੀਅਲ ਵਰਤੇ ਜਾਣ ਦਾ ਖ਼ਦਸ਼ਾ ਜ਼ਾਹਿਰ ਹੋਣ ਬਾਅਦ ਸਮਾਜਸੇਵੀ ਲੋਕਾਂ ਵਲੋਂ 12 ਕਿੱਲੋਮੀਟਰ ਸੜਕ ਦੇ ਕੰਮ ਦੀ ਜਾਂਚ ਕਰਵਾਉਣ ਸੰਬੰਧੀ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਠੇਕੇਦਾਰਾਂ ਸਮੇਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਾਹਮਣੇ ਲਿਆਂਦੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ 1984 ਸਿੱਖ ਕਤਲੇਆਮ 'ਚ ਸੱਜਣ ਕੁਮਾਰ ਬਰੀ ਹੋਣਾ ਪੀੜਤਾਂ ਨਾਲ ਬੇਇਨਸਾਫ਼ੀ-ਇਯਾਲੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ
Ad Position 24