10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਟ੍ਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਡਾ: ਅੰਕੁਰ ਗੁਪਤਾ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਅਤੇ ਕੁਲਵੰਤ ਸਿੰਘ ਡੀ.ਐੱਸ.ਪੀ. ਟ੍ਰੈਫ਼ਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਮਾਰ ਸਿੰਘ ਟ੍ਰੈਫ਼ਿਕ ਇੰਚਾਰਜ ਦੀ ਅਗਵਾਈ ਵਿਚ ਟ੍ਰੈਫ਼ਿਕ ਸੈੱਲ ਜਗਰਾਉਂ ਦੇ ਏ.ਐੱਸ.ਆਈ. ਹਰਪਾਲ ਸਿੰਘ ਮਾਨ ਵਲੋਂ ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਸਕੂਲ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਤਾ ਪਰਮਜੀਤ ਕੌਰ ਦੀ ਮੌਤ 'ਤੇ ਇੰਜੀਨੀਅਰ ਬੋਪਾਰਾਏ ਸਮੇਤ ਆਗੂਆਂ ਵਲੋਂ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੁਲਿਸ ਵਲੋਂ ਮੈਡੀਕਲ ਸਟੋਰ ਤੋਂ 3695 ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ
Ad Position 24