10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 30-01-2026
ਭੂੰਦੜੀ, 29 ਜਨਵਰੀ (ਕੁਲਦੀਪ ਸਿੰਘ ਮਾਨ)-ਕੜਾਕੇ ਦੀ ਠੰਢ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਸਾਬਕਾ ਸਰਪੰਚ ਗੁਰਮੀਤ ਸਿੰਘ, ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਅਤੇ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਹੇਰਾਂ ਵਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਸ ਸਮਾਗਮ ਦੌਰਾਨ ਪਿ੍ੰਸੀਪਲ ਸੁਖਦੇਵ ਸਿੰਘ ਮਾਨ, ਡਾ. ਸੁਖਦੇਵ ਸਿੰਘ ਭੂੰਦੜੀ, ਬਲਜਿੰਦਰ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਸਾਇੰਸ ਮਾ. ਸੁਖਵੀਰ ਸਿੰਘ, ਬਲਦੇਵ ਸਿੰਘ ਹਾਂਸ, ਸੁਬੇਦਾਰ ਕਾਲਾ ਸਿੰਘ, ਸੁਖਦੇਵ ਸਿੰਘ ਬੂਰਾ, ਜੱਗਾ ਗੋਇਲ, ਮੈਡਮ ਸਰਬਜੀਤ ਕੌਰ, ਮੈਡਮ ਸਨਦੀਪ ਕੌਰ, ਚੇਅਰਮੈਨ ਕੋਮਲਪ੍ਰੀਤ ਕੌਰ, ਮਾ. ਪ੍ਰੀਤਮ ਸਿੰਘ, ਮਾ. ਗੁਰਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਵਿਧਾਇਕ ਠੇਕੇਦਾਰ ਵਲੋਂ ਸ਼ਹਿਰ 'ਚ ਵੱਖ-ਵੱਖ ਵਾਰਡਾਂ ਦੇ ਪਰਿਵਾਰਾਂ ਨੂੰ ਯੋਜਨਾ ਦੇ ਰਜਿ... ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਅੱਜ
Ad Position 24